No Result
View All Result
Sunday, May 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ

admin by admin
in BREAKING, COVER STORY, PUNJAB
0
ਲਾਲਜੀਤ ਸਿੰਘ ਭੁੱਲਰ ਵੱਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ
0
SHARES
0
VIEWS
Share on FacebookShare on Twitter
ਚੰਡੀਗੜ੍ਹ, 20 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈਐਸਆਈ) ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਵਲੋਂ ਬੀਤੇ ਸਾਲ ਦੌਰਾਨ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਅਣਥੱਕ ਮਿਹਨਤ ਸਦਕਾ ਹੀ ਦੇਸ਼ ਭਰ ਵਿਚ ਮਗਨਰੇਗਾ ਸਕੀਮ ਲਾਗੂ ਕਰਨ ਵਿੱਚ ਪੰਜਾਬ ਰਾਜ ਦੀ ਬੀਤੇ ਵਰਿ੍ਹਆ ਦੀ ਪੁਜੀਸ਼ਨ ਨਾਲੋਂ ਸੁਧਾਰ ਹੋਇਆ ਹੋਇਆ ਹੈ।
ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ , ਜਿਹਨਾਂ ਨੂੰ ਮੰਤਰੀ ਵੱਲੋਂ ਤੁਰੰਤ ਹੱਲ ਕੀਤਾ ਗਿਆ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਗਨਰੇਗਾ ਸਕੀਮ ਅਧੀਨ ਕੰਟਰੈਕਟ ਉਤੇ ਲਏ ਜਾਣ ਵਾਲੇ ਮੁਲਾਜ਼ਮਾਂ ਦਾ ਕੰਟਰੈਕਟ ਪੀਰੀਅਡ ਇੱਕ ਸਾਲ ਕਰਨ ਸਬੰਧੀ  ਹੁਕਮਾਂ  ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੱਤਰ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਜਿਹਨਾਂ ਮਗਨਰੇਗਾ ਕਰਮਚਾਰੀਆਂ ਨੂੂੰ ਟੀਚਾ ਪੂਰਾ ਨਾ ਕਰਨ ਕਾਰਨ ਨੌਕਰੀਓਂ ਕੱਢਿਆ ਗਿਆ ਹੈ , ਉਹਨਾਂ ਸਬੰਧੀ ਚੈਕਿੰਗ ਕਰਵਾਉਣ ਦੇ ਅਦੇਸ਼ ਵੀ ਦਿੱਤੇ ਗਏ ।
ਇਸ ਤੋਂ ਇਲਾਵਾ ਉਹਨਾਂ ਮਨਰੇਗਾ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਅਤੇ ਸੋਸ਼ਲ ਆਡਿਟ ਕਰਨ ਵਾਲੀਆਂ ਟੀਮਾਂ ਨੂੰ ਯੋਗ ਟਰੇਨਿੰਗ ਦੇਣ ਦੇ ਵੀ ਹੁਕਮ ਦਿੱਤੇ।
Post Views: 86
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਦੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਵੱਲੋਂ ਹੜਤਾਲ ਸਮਾਪਤ 

Next Post

ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ

Next Post
ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ

ਵੱਖ ਵੱਖ ਸਕੀਮਾਂ ਵਿੱਚ ਅਣਵਰਤੇ ਫੰਡਾਂ ਨੂੰ ਨਵੇਂ ਪ੍ਰਾਜੈਕਟ ਸ਼ੁਰੂ ਕਰਕੇ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ: ਬਲਕਾਰ ਸਿੰਘ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800