No Result
View All Result
Tuesday, August 26, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ‘ਚ ਭਾਗ ਲੈਣ ਲਈ ਰਜਿਸਟਰੇਸ਼ਨ

admin by admin
in BREAKING, COVER STORY, PUNJAB
0
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 22 ਨਵੰਬਰ:
ਪੰਜਾਬ ਸਰਕਾਰ ਦੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਲਈ ਫਰਾਂਸ ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਲਈ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਨੌਜਵਾਨਾ ਲਈ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਹੁਨਰ ਮੁਕਾਬਲਾ ਪਹਿਲਾ ਜ਼ਿਲ੍ਹਾ ਲੈਵਲ ‘ਤੇ ਬਾਅਦ ਵਿੱਚ ਸਟੇਟ ਅਤੇ ਨੈਸ਼ਨਲ ਲੈਵਲ ‘ਤੇ ਕਰਵਾਏ ਜਾਣੇ ਹਨ।
ਨੈਸ਼ਨਲ ਲੈਵਲ ਦੇ ਜੇਤੂ ਨੌਜਵਾਨਾਂ ਨੂੰ ਫਰਾਂਸ ਵਿੱਚ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲਾ 2024 ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਹਨਾਂ ਹੁਨਰ ਮੁਕਾਬਲਿਆਂ ਵਿੱਚ ਕੋਈ ਵੀ ਨੌਜਵਾਨ ਜਿਸ ਦਾ ਜਨਮ 1 ਜਨਵਰੀ 1999 ਤੋ ਬਾਅਦ ਹੋਇਆ ਹੈ ਉਹ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦਾ ਹੈ। ਨੌਜਵਾਨ ਵੱਖ ਵੱਖ ਕੁੱਲ 61 ਟਰੇਡਜ਼ ਜਿਵੇਂ ਕਿ ਵਾਲ ਐਂਡ ਫਲੋਰ ਟਾਈਲਿੰਗ, ਪਲੰਬਿੰਗ ਐਂਡ ਹੀਟਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨਜ, ਬ੍ਰਿਕਲਾਇੰਗ, ਪਲਾਸਟਰ ਐਂਡ ਡਰਾਇਵਲ ਸਿਸਟਮ, ਪੇਂਟਿੰਗ ਐਂਡ ਡੈਕੋਰੇਟਿੰਗ, ਕੈਬਨਿਟ-ਮੇਕਿੰਗ, ਜੁਇਨਰੀ, ਪੈਨਟਰੀ, ਰੈਫੀਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ, ਕਨਕਰੀਟ ਕੰਸਟਰੱਕਸ਼ਨ ਵਰਕ, ਡਿਜੀਟਲ ਕੰਸਟਰੱਕਸ਼ਨ, ਜਵੈਲਰੀ, ਫਲੋਰਸਟੀ, ਫ਼ੈਸ਼ਨ, ਟੈਕਨੌਲੋਜੀ, ਗਰਾਫਿਕ ਡਿਜ਼ਾਈਨ ਟੈਕਨੌਲੋਜੀ, ਵੀਜ਼ੂਅਲ ਮਰਚੇਡਾਈਜਿੰਗ/ਵਿੰਡੋ ਡਰੈੱਸਿੰਗ, ਬੇਕਰੀ, ਬਿਊਟੀ ਥੈਰੇਪੀ, ਪੈਸਟਰੀ ਅਤੇ ਕੰਨਫੈੱਕਸ਼ਨਰੀ, ਕੁਕਿੰਗ, ਹੇਅਰ ਡਰੈਸਰਿੰਗ, ਸਿਹਤ ਅਤੇ ਸਮਾਜਕ ਦੇਖਭਾਲ, ਰੈਸਟੋਰੈਂਟ ਸਰਵਿਸ, 3 ਡੀ. ਡਿਜੀਟਲ ਗੇਮ ਆਰਟ, ਵਾਲ ਅਤੇ ਫ਼ਰਸ਼ ਟਾਇਲਿੰਗ, ਇਲੈਕਟ੍ਰੀਕਲ ਇੰਸਟਾਲੇਸ਼ਨ, ਉਦਯੋਗਿਕ ਕੰਟਰੋਲ, ਪਲਾਸਟਰਿੰਗ ਅਤੇ ਡ੍ਰਾਈਵਲ ਸਿਸਟਮ, ਕਲਾਉਡ ਕੰਪਿਊਟਿੰਗ, ਰੋਬੋਟ ਸਿਸਟਮ ਇੰਟੀਗਰੇਸ਼ਨ, ਓਡੀਟਵ ਮੈਨੂਫੈਕਚਰਿੰਗ, ਰਿਨੀਊਏਵਲ ਐਨਰਜੀ, ਇੰਡਸਟਰੀਅਲ ਡਿਜ਼ਾਈਨ ਟੈਕਨਾਲੋਜੀ, ਬਿਲਡਿੰਗ ਇਨਫਰਮੇਸ਼ਨ ਮੋਲਡਿੰਗ, ਇੰਡਸਟਰੀ 4.0 ਅਤੇ ਮੋਬਾਇਲ ਐਪਲੀਕੇਸ਼ਨ ਡਿਵੈਲਪਮੈਂਟ, ਮੈਨੂਫੈਕਚਰਿੰਗ ਟੀਮ ਚੈਲੰਜ, ਅਡੀਟਿਵ ਮੈਨੂਫੈਕਚਰਿੰਗ, ਹੇਅਰ ਡਰੈੱਸਿੰਗ, ਬਿਊਟੀ ਥੈਰੇਪੀ, ਪੈਟੇਸੀਰੀ ਐਂਡ ਕੰਫੈਕਸਨਰੀ, ਕੁਕਿੰਗ, ਰੈਸਟੋਰੈਂਟ ਸਰਵਿਸ, ਹੈਲਥ ਐਂਡ ਸੋਸ਼ਲ ਕੇਅਰ, ਬੇਕਰੀ, ਹੋਟਲ ਰਿਸੈੱਪਸ਼ਨ, ਆਟੋਬੋਡੀ ਰਿਪੇਅਰ, ਆਟੋਮੋਬਾਇਲ ਟੈਕਨੌਲੋਜੀ, ਕਾਰ ਪੇਂਟਿੰਗ, ਲੋਜੀਸਟਿਕ ਐਂਡ ਫਰੀਥ ਫਾਰਵਾਰਡਿੰਗ, ਸੂਜ ਮੇਕਿੰਗ, ਗਾਰਮੈਂਟਸ ਐਂਡ ਲੈਦਰ ਅਸੈਸਰੀ, ਮੇਕਿੰਗ, ਟੈਕਸਟਾਈਲ ਡਿਜ਼ਾਈਨ, ਟੈਕਸਟਾਈਲ ਵੇਇੰਗ- ਹੈਂਡਲੂਮ, ਯੋਗਾ, ਕਸਟਮਰ ਡਿਜ਼ਾਈਨ, ਪ੍ਰੋਸਥੈਟਿਕ ਐਂਡ ਮੇਕਅਪ, ਏ.ਆਰ/ਵੀ.ਆਰ, ਡਰੋਨ ਫ਼ਿਲਮ ਮੇਕਿੰਗ  ਆਦਿ ਕਿਸੇ ਵੀ ਟ੍ਰੇਡ ਵਿੱਚ ਭਾਗ ਲੈ ਸਕਦੇ ਹਨ। ਚਾਹਵਾਨ ਅਤੇ ਸਕਿੱਲਡ ਨੌਜਵਾਨ https://www.skillindiadigital.gov.in/home ‘ਤੇ ਮਿਤੀ 30/11/2023 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

Post Views: 123
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਹਰਿਆਣਾ ਨੂੰ ਜੀਰੋ ਡ੍ਰਾਪ-ਆਊਟ ਸੂਬਾ ਬਨਾਉਣ ਲਈ ਮੁੱਖ ਮੰਤਰੀ ਮਨੋਹਰ ਲਾਲ ਨੇ ਚੁਕਿਆ ਬੀੜਾ

Next Post

ਮਨੀਪੁਰ ’ਚ ਹਿੰਸਾ ਨਸਲੀ ਨਹੀਂ, ਸਗੋਂ ਸਿਆਸੀ ਸਮੱਸਿਆ: ਫ਼ੌਜੀ ਅਧਿਕਾਰੀ

Next Post
ਮਨੀਪੁਰ ’ਚ ਹਿੰਸਾ ਨਸਲੀ ਨਹੀਂ, ਸਗੋਂ ਸਿਆਸੀ ਸਮੱਸਿਆ: ਫ਼ੌਜੀ ਅਧਿਕਾਰੀ

ਮਨੀਪੁਰ ’ਚ ਹਿੰਸਾ ਨਸਲੀ ਨਹੀਂ, ਸਗੋਂ ਸਿਆਸੀ ਸਮੱਸਿਆ: ਫ਼ੌਜੀ ਅਧਿਕਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In