No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਵੋਟਾਂ ਦੀ ਰਜਿਸਟਰੇਸ਼ਨ ਜਾਰੀ

admin by admin
in BREAKING, COVER STORY, Dharm, PUNJAB
0
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹੈ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਦਾ ਪ੍ਰਕਾਸ਼ ਦਿਹਾੜਾ
0
SHARES
0
VIEWS
Share on FacebookShare on Twitter

ਪਟਿਆਲਾ, 10 ਜਨਵਰੀ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 1959 ਅਧੀਨ ਗੁਰਦੁਆਰਾ ਵੋਟਰ ਸੂਚੀ ਦੀ ਤਿਆਰੀ ਦਾ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਅਨੁਸਾਰ ਮਿਤੀ 29.02.2024 ਤੱਕ ਵੋਟਾਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ ਅਤੇ ਮਿਤੀ 01.03.2024 ਨੂੰ ਮੁੱਢਲੀ ਪ੍ਰਕਾਸ਼ਨਾਂ ਕੀਤੀ ਜਾਣੀ ਹੈ।
ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ. 1 (ਕੇਸਾਧਾਰੀ ਸਿੱਖ ਲਈ) ਭਰ ਕੇ  ਪਿੰਡਾਂ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐਲ.ਓ, ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਗੁਰਦੁਆਰਾ ਚੋਣ ਹਲਕਾ 52 ਸਮਾਣਾ ਲਈ ਉਪ ਮੰਡਲ ਮੈਜਿਸਟਰੇਟ ਸਮਾਣਾ, 53 ਨਾਭਾ ਅਤੇ 54 ਭਾਦਸੋਂ ਲਈ ਉਪ ਮੰਡਲ ਮੈਜਿਸਟਰੇਟ ਨਾਭਾ, 55-ਡਕਾਲਾ ਅਤੇ 56 ਪਟਿਆਲਾ ਸ਼ਹਿਰ ਲਈ ਉਪ ਮੰਡਲ ਮੈਜਿਸਟਰੇਟ ਪਟਿਆਲਾ, 57 ਸਨੌਰ ਲਈ ਉਪ ਮੰਡਲ ਮੈਜਿਸਟਰੇਟ ਦੁੱਧਨਸਾਧਾਂ ਅਤੇ 59 ਰਾਜਪੁਰਾ ਲਈ ਉਪ ਮੰਡਲ ਮੈਜਿਸਟਰੇਟ ਰਾਜਪੁਰਾ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਯੋਗ ਵਸਨੀਕਾਂ ਨੂੰ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਨ ਲਈ ਫਾਰਮ ਨੰਬਰ 1 ਭਰ ਕੇ ਤੁਰੰਤ ਸਬੰਧਤ ਕਰਮਚਾਰੀ/ਦਫ਼ਤਰ ਵਿੱਚ ਦੇਣ ਅਤੇ ਵੋਟਰ ਰਜਿਸਟਰੇਸ਼ਨ ਦੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਈ ਜਾਵੇ।

Post Views: 100
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

Next Post

ਐਕਸਿਸ ਬੈਂਕ ’ਚ ਨੌਕਰੀ ਲਈ ਆਨ ਲਾਈਨ ਇੰਟਰਵਿਊ 11 ਜਨਵਰੀ ਨੂੰ

Next Post
ਰੋਜ਼ਗਾਰ ਬਿਊਰੋ ਵਿਖੇ 5 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਐਕਸਿਸ ਬੈਂਕ ’ਚ ਨੌਕਰੀ ਲਈ ਆਨ ਲਾਈਨ ਇੰਟਰਵਿਊ 11 ਜਨਵਰੀ ਨੂੰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982