No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ

admin by admin
in BREAKING, COVER STORY, INDIA, WORLD
0
ਰਿਲਾਇੰਸ ਇੰਡਸਟਰੀਜ਼ ਦੇ ਮਾਲਕ ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ
0
SHARES
0
VIEWS
Share on FacebookShare on Twitter

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅੰਬਾਨੀ ਨੂੰ ਆਪਣੀ ਅਧਿਕਾਰਤ ਈਮੇਲ ਆਈਡੀ ’ਤੇ ਇਹ ਧਮਕੀ ਮਿਲੀ ਹੈ। ਈਮੇਲ ਭੇਜਣ ਵਾਲੇ ਨੇ ਕਿਹਾ ਹੈ ਕਿ ਉਸ ਕੋਲ ਭਾਰਤ ਵਿਚ ਸਭ ਤੋਂ ਵਧੀਆ ਨਿਸ਼ਾਨੇਬਾਜ਼ ਹਨ, ਜੇ ਅੰਬਾਨੀ ਵਲੋਂ 20 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਗੋਲੀ ਮਾਰ ਦਿੱਤੀ ਜਾਵੇਗੀ। ਇਹ ਮੇਲ 27 ਅਕਤੂਬਰ ਨੂੰ ਭੇਜੀ ਗਈ ਸੀ। ਮੁਕੇਸ਼ ਅੰਬਾਨੀ ਦੇ ਸੁਰੱਖਿਆ ਇੰਚਾਰਜ ਨੇ ਮੁੰਬਈ ਦੇ ਗਾਮਦੇਵੀ ਥਾਣੇ ’ਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। ਸੁਰੱਖਿਆ ਇੰਚਾਰਜ ਦੀ ਸ਼ਿਕਾਇਤ ’ਤੇ ਪੁਲੀਸ ਨੇ ਆਈਪੀਸੀ ਦੀ ਧਾਰਾ 387 ਅਤੇ 506 (2) ਤਹਿਤ ਮਾਮਲਾ ਦਰਜ ਕਰ ਲਿਆ ਹੈ।

Post Views: 130
Tags: death threats to mukesh ambanimukesh ambanimukesh ambani death threatmukesh ambani latest newsmukesh ambani newsmukesh ambani received death threatmukesh ambani received death threat detailmukesh ambani received death threat newsmukesh ambani received death threat on mailmukesh ambani threatmukesh ambani threat callmukesh ambani threat casemukesh ambani threat newsreliance industries chairman mukesh ambanithreat to mukesh ambani
Previous Post

ਅੱਜ ਰਾਤ ਲੱਗੇਗਾ ਚੰਦ ਗ੍ਰਹਿਣ, ਭਾਰਤ, ਯੂਰਪ ਤੇ ਅਫਰੀਕਾ ਸਣੇ ਕਈ ਹੋਰ ਥਾਵਾਂ ’ਤੇ ਲੋਕ ਦੇਖ ਸਕਣਗੇ

Next Post

ਪੰਜਾਬ ਪੁਲੀਸ ਨੇ ਅਸਲੇ ਸਣੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅਤਿਵਾਦੀ ਕਾਬੂ ਕੀਤੇ

Next Post
ਪੰਜਾਬ ਪੁਲੀਸ ਨੇ ਅਸਲੇ ਸਣੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅਤਿਵਾਦੀ ਕਾਬੂ ਕੀਤੇ

ਪੰਜਾਬ ਪੁਲੀਸ ਨੇ ਅਸਲੇ ਸਣੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਅਤਿਵਾਦੀ ਕਾਬੂ ਕੀਤੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800