No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਹੋਣ ਜਾ ਰਹੀ ਐਂਟਰੀ

admin by admin
in BREAKING, COVER STORY, ENTERTAINMENT, PUNJAB
0
ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਹੋਣ ਜਾ ਰਹੀ ਐਂਟਰੀ
0
SHARES
0
VIEWS
Share on FacebookShare on Twitter

ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ।

ਸੰਜੇ ਦੱਤ ਦੀ ਪੰਜਾਬੀ ਫਿਲਮਾਂ ‘ਚ ਐਂਟਰੀ ਹੋਣ ਜਾ ਰਹੀ ਹੈ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ ਹੈ।ਸੰਜੂ ਬਾਬਾ ਗਿੱਪੀ ਦੇ ਨਾਲ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ।ਸੰਜੇ ਦੱਤ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਜੇ ਦੱਤ ਨੇ ਗਿੱਪੀ ਗਰੇਵਾਲ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। ਮਾਣ ਨਾਲ ਐਲਾਨ ਕਰਦਾ ਹਾਂ ਕਿ ਮੈਂ ਆਪਣੀ ਪਹਿਲੀ ਪੰਜਾਬੀ ਫਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ‘ਚ ਗਿੱਪੀ ਗਰੇਵਾਲ ਨਾਲ ਕੰਮ ਕਰਨ ਜਾ ਰਿਹਾ ਹਾਂ।’ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਣ ਜਾ ਰਹੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਸੰਜੇ ਦੱਤ ਸਾਊਥ ਦੀ ਫਿਲਮ ‘ਲੀਓ’ ‘ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਉਹ ਵਿਲਨ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

Post Views: 152
Tags: #sanjay duttfull moviemovieMoviesmovies full movienew movienew moviessanjay dutt action moviessanjay dutt full moviessanjay dutt in mediasanjay dutt in negative charactersanjay dutt moviesanjay dutt moviessanjay dutt on being punjabisanjay dutt on punjabsanjay dutt punjabsanjay dutt punjabisunjay dutt entry
Previous Post

ਹਰਿਆਣਾ’ਚ ਕੰਧਾਂ ’ਤੇ ਲਿਖੇ ਖਾਲਿਸਤਾਨ ਸੰਬੰਧੀ ਨਾਅਰੇ

Next Post

ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ

Next Post
ਮਨੀਪੁਰ ਨੂੰ ਲੈ ਕੇ ਸੰਸਦ ਵਿੱਚ ਰੌਲਾ-ਰੱਪਾ ਜਾਰੀ

ਮਨੀਪੁਰ ਮੁੱਦੇ ’ਤੇ ਚਰਚਾ ਦੇ ਨੇਮਾਂ ਨੂੰ ਲੈ ਕੇ ਦੋਵੇਂ ਸਦਨ ਮੁੜ ਠੱਪ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982