No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਨਹਾਨੀ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ਸੰਜੇ ਸਿੰਘ

admin by admin
in BREAKING, COVER STORY, INDIA, National
0
ਦਿੱਲੀ ਹਾਈ ਕੋਰਟ ਅੱਜ ਸੰਜੈ ਸਿੰਘ ਦੀ ਅਰਜ਼ੀ ਸੁਣੇਗੀ

New Delhi: AAP MP Sanjay Singh being taken to the Rouse Avenue Court by the Enforcement Directorate officials in connection with the Delhi excise policy case, in New Delhi, Tuesday, Oct. 10, 2023. (PTI Photo)(PTI10_10_2023_000194B)

0
SHARES
0
VIEWS
Share on FacebookShare on Twitter

ਜੇਲ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਸ਼ਨੀਵਾਰ ਨੂੰ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ।  ਇਸ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਮੋਦੀ ਦੀ ਤਾਨਾਸ਼ਾਹੀ ਖਿਲਾਫ ਲੜਾਈ ਜਾਰੀ ਰਹੇਗੀ। ਮੈਂ ਕਿਸੇ ਜੇਲ੍ਹ ਜਾਂ ਝੂਠੇ ਕੇਸ ਤੋਂ ਨਹੀਂ ਡਰਦਾ।

ਜ਼ਿਕਰ ਕਰ ਦਈਏ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਬਿਕਰਮ ਮਜੀਠੀਆ ਅਤੇ ਸੰਜੇ ਸਿੰਘ ਅਦਾਲਤ ਵਿੱਚ ਪੇਸ਼ ਹੋਏ, ਜਿੱਥੇ ਜੱਜ ਨੇ ਕੇਸ ਦੀ ਸੁਣਵਾਈ ਲਈ ਅਗਲੀ ਤਰੀਕ 16 ਦਸੰਬਰ ਰੱਖੀ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਉਹ ਕਿਸੇ ਝੂਠੇ ਕੇਸ ਤੋਂ ਡਰਨ ਵਾਲੇ ਨਹੀਂ ਹਨ।

ਇਸੇ ਅਦਾਲਤ ‘ਚ ਪੇਸ਼ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੰਜੇ ਸਿੰਘ ‘ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਜਿਹੜਾ ਵਿਅਕਤੀ ਮੈਨੂੰ ਜੇਲ ‘ਚ ਰੱਖਣ ਦੀ ਕੋਸ਼ਿਸ਼ ਕਰਦਾ ਸੀ, ਅੱਜ ਉਹ ਅਦਾਲਤ ‘ਚ ਪੇਸ਼ ਹੋਣ ਲਈ ਤਿਹਾੜ ਜੇਲ ‘ਚੋਂ ਆਇਆ ਹੈ ਅਤੇ ਉਹ ਵੀ ਸ਼ਰਾਬ ਘੁਟਾਲੇ ਕੇਸ ਨੂੰ ਵਿੱਚ ਬੰਦ ਹੈ।

ਬਿਸ਼ਨੋਈ ਮਾਮਲੇ ਵਿੱਚ ਅਜੇ ਤੱਕ ਕਿਉਂ ਨਹੀਂ ਕੀਤੀ ਗਈ ਜਾਂਚ

ਇਸ ਮੌਕੇ ਮੀਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕੇ ਹਨ ਉਨ੍ਹਾਂ ਕਿਹਾ ਕਿ ਇੱਥੇ ਸਰੇਆਮ ਪੁਲਿਸ ਮੁਲਾਜ਼ਮ ਦਾ ਕਤਲ ਹੋ ਗਿਆ ਹੈ। ਸ਼ਰੇਆਮ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਹੋ ਜਾਦਾ ਤੇ ਹਾਈਕੋਰਟ ਐਕਸ਼ਨ ਦਾ ਰਿਕਾਰਡ ਮੰਗਦੀ ਹੈ ਕਿਉਂਕਿ ਹਾਲੇ ਤੱਕ ਜਾਂਚ ਕੀਤੀ ਹੀ ਨਹੀਂ ਗਈ ਹੈ।

ਪੁਲਿਸ ਮੁੱਖ ਮੰਤਰੀ ਨੂੰ ਖ਼ੁਸ਼ ਕਰਨ ਦੀ ਕਰ ਰਹੀ ਹੈ ਕੋਸ਼ਿਸ਼

ਮਜੀਠੀਆ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਪੁਲਿਸ ਨੇ ਮੁੱਖ ਮੰਤਰੀ ਦੀ ਪੱਗ ਦੇ ਰੰਗ ਦੀ ਪੱਗ ਬੰਨੀ ਹੈ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਖੁਸ਼ ਕਰ ਰਹੀ ਹੈ। ਲੋਕਾਂ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਆ ਜਾ ਰਹੀਆਂ ਹਨ ਤੇ ਪੁਲਿਸ ਸੰਜੇ ਸਿੰਘ ਨਾਲ ਪਿਕਨਿਕ ਮਨਾ ਰਹੀ ਹੈ।

Post Views: 75
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਮਾਈਨਿੰਗ, ਮਾਫ਼ੀਆ ਤੇ ਕਾਨੂੰਨ ਵਿਵਸਥਾ ‘ਤੇ ਨਵਜੋਤ ਸਿੱਧੂ ਦਾ ਖਟੈਕ

Next Post

ਸਾਊਦੀ ਅਰਬ ‘ਚ ਗਾਜ਼ਾ ਲਈ ਚੁੱਕੀ ਆਵਾਜ਼ ਤਾਂ ਹੋਣਾ ਪਵੇਗਾ ਗ੍ਰਿਫਤਾਰ!

Next Post
ਗਾਜ਼ਾ ’ਚ ਮੌਤਾਂ ਦੀ ਗਿਣਤੀ 8 ਹਜ਼ਾਰ ਤੋਂ ਪਾਰ

ਸਾਊਦੀ ਅਰਬ 'ਚ ਗਾਜ਼ਾ ਲਈ ਚੁੱਕੀ ਆਵਾਜ਼ ਤਾਂ ਹੋਣਾ ਪਵੇਗਾ ਗ੍ਰਿਫਤਾਰ!

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982