No Result
View All Result
Thursday, April 16, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਤਹਿਤ ਰਾਸ਼ਟਰੀ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ

admin by admin
in BREAKING
0
0
SHARES
0
VIEWS
Share on FacebookShare on Twitter

ਪਟਿਆਲਾ, 11 ਜੁਲਾਈ:
ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਹੇਠ ਦਿਵਿਆਂਗਜਨ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਹੈ ਕਿ ਦਿਵਿਆਂਗਜਨਾਂ ਲਈ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਐਵਾਰਡ, 2024 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।
ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਕੇਵਲ ਆਨਲਾਈਨ ਹੀ ਭਰੀਆਂ ਜਾ ਸਕਦੀਆਂ ਹਨ ਅਤੇ ਇਹ ਅਰਜ਼ੀਆਂ ਭਰਨ ਦੀ ਆਖ਼ਰੀ ਮਿਤੀ 31-07-2024 ਹੈ । ਇਸ ਸਬੰਧੀ ਗਾਇਡਲਾਇਨਜ਼ ਅਤੇ ਪ੍ਰੋਫਾਰਮਾ ਵੈਬਸਾਈਟ www.depwd.gov.in ਅਤੇ  www.awards.gov.in ਉੱਤੇ ਉਪਲਬਧ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਗ ਉਮੀਦਵਾਰ ਸਿੱਧੇ ਤੌਰ ‘ਤੇ ਵੈਬਸਾਈਟ www.awards.gov.in ਤੇ ਆਨਲਾਈਨ ਫਾਰਮ ਭਰ ਸਕਦੇ ਹਨ।

Post Views: 147
Tags: filling out online applicationsjob applications onlinenbi online applicationonline applicationonline application for jobonline application formonline applicationsonline charity application
Previous Post

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੰਡੇ ਬੂਟੇ

Next Post

ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ

Next Post
ਦਿੱਲੀ ਦੇ ਮੁੱਖ ਮੰਤਰੀ ਦੇ ਜਲਦੀ ਹੀ ਰਿਹਾਅ ਹੋਣ ਦੀ ਉਮੀਦ ਹੈ, ਕਿਉਂਕਿ ਸੁਨੀਤਾ ਕੇਜਰੀਵਾਲ ਤਿਹਾੜ ਜੇਲ੍ਹ ਵੱਲ ਜਾ ਰਹੀ ਹੈ।

ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800