No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਵੱਛਤਾ ਹੀ ਸੇਵਾ ਵਿਸ਼ੇ ’ਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਸੈਮੀਨਾਰ

admin by admin
in BREAKING, COVER STORY, PUNJAB
0
ਸਵੱਛਤਾ ਹੀ ਸੇਵਾ ਵਿਸ਼ੇ ’ਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਇਆ ਸੈਮੀਨਾਰ
0
SHARES
0
VIEWS
Share on FacebookShare on Twitter

ਪਟਿਆਲਾ, 26 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਸਵੱਛਤਾ ਹੀ ਸੇਵਾ ਵਿਸ਼ੇ ’ਤੇ ਨਗਰ ਨਿਗਮ ਪਟਿਆਲਾ ਵੱਲੋਂ ਸਰਕਾਰੀ ਕਾਲਜ ਲੜਕੀਆਂ ਵਿਖੇ ਸਵੱਛਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਤਕਰੀਬਨ 200 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਸੈਮੀਨਾਰ ਆਰੰਭ ਕਰਦਿਆਂ ਨਗਰ ਨਿਗਮ ਪਟਿਆਲਾ ਦੇ ਬੁਲਾਰੇ ਮਨਦੀਪ ਸਿੰਘ (ਕਮਿਊਨਿਟੀ ਫੈਸੀਲੀਟੇਟਰ) ਵੱਲੋਂ ਵਿਦਿਆਰਥੀਆਂ ਨੂੰ ਮੋਟੀਵੇਟ ਕੀਤਾ ਗਿਆ। ਉਨ੍ਹਾਂ ਸ਼ਹਿਰ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਸੋਲਿਡ ਵੇਸਟ ਮੈਨੇਜਮੈਂਟ ਬਾਰੇ ਨਗਰ ਨਿਗਮ ਪਟਿਆਲਾ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ।
ਇਸ ਦੌਰਾਨ ਬੱਚਿਆਂ ਨੂੰ ਪ੍ਰੈਸੇਂਟੇਸ਼ਨ ਅਤੇ ਡੈਮੋਨਸਟ੍ਰੇਸ਼ਨ ਰਾਹੀਂ ਸਫ਼ਾਈ ਕਰਮਚਾਰੀਆਂ ਦੀ ਜੀਵਨ ਸਥਿਤੀ ਬਾਰੇ ਦੱਸਿਆ ਗਿਆ ਅਤੇ ਬਹੁਤ ਮਨੋਰੰਜਕ ਢੰਗ ਨਾਲ ਸੈਨੀਟੇਸ਼ਨ ਅਤੇ ਵੇਸਟ ਸੈਗਰੀਗੇਸ਼ਨ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਸਰਕਾਰੀ ਕਾਲਜ ਕੁੜੀਆਂ ਦੇ ਪ੍ਰਿੰਸੀਪਲ ਮੈਡਮ ਚਰਨਜੀਤ ਕੌਰ ਵੱਲੋਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਵਰਤੋਂ ਨਾ ਕਰਨ ਬਾਰੇ ਕਿਹਾ ਗਿਆ।
ਕਾਲਜ ਦੇ ਸਵੱਛਤਾ ਨੋਡਲ ਅਫ਼ਸਰ ਪ੍ਰੋਫ਼ੈਸਰ ਮੈਡਮ ਗੁਰਿੰਦਰ ਕੌਰ ਨੇ ਕਾਲਜ ਵੱਲੋਂ ਸਵੱਛਤਾ ਲਈ ਕੀਤੇ ਗਏ ਉੱਦਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ  ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਦੀ ਅਪੀਲ ਕੀਤੀ ਗਈ।
ਇਸ ਸੈਮੀਨਾਰ ਨੂੰ  ਸਫਲ ਬਣਾਉਣ ਲਈ ਕਾਲਜ ਵੱਲੋਂ ਪ੍ਰੋਫ਼ੈਸਰਾਂ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸਨ।

Post Views: 44
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਨਗਰ ਨਿਗਮ ਤੇ ਸਕੂਲੀ ਵਿਦਿਆਰਥੀਆਂ ਨੇ ਸਵੱਛਤਾ ਰੈਲੀ ਕੱਢੀ

Next Post

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਐਫ.ਪੀ.ਓਜ ਬਣਾਉਣ ‘ਤੇ ਜ਼ੋਰ

Next Post
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਐਫ.ਪੀ.ਓਜ ਬਣਾਉਣ ‘ਤੇ ਜ਼ੋਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਕਿਸਾਨੀ ਨੂੰ ਲਾਹੇਵੰਦਾ ਬਣਾਉਣ ਲਈ ਵੱਧ ਤੋਂ ਵੱਧ ਐਫ.ਪੀ.ਓਜ ਬਣਾਉਣ 'ਤੇ ਜ਼ੋਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982