No Result
View All Result
Monday, March 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

admin by admin
in BREAKING, COVER STORY, PUNJAB
0
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ
0
SHARES
0
VIEWS
Share on FacebookShare on Twitter

ਪਟਿਆਲਾ, 30-05-2023(ਪ੍ਰੈਸ ਕੀ ਤਾਕਤ) -ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ -ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।

ਇਸ ਮੌਕੇ ਜੱਜ ਸਾਹਿਬਾਨ ਨੇ ਉਕਤ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਇਸ ਮੌਕੇ ਉੱਥੇ ਦਾ ਸਾਰਾ ਸਟਾਫ਼ ਹਾਜ਼ਰ ਸੀ।

ਮੈਡਮ ਰੁਪਿੰਦਰਜੀਤ ਚਹਿਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।  ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Post Views: 223
Tags: best daily current affairs channel in hindi for upscbhagwant mann in patiala govt hospitalbhagwant mann surprise visit in hospitaldaily current affairs in hindidaily current affairs in hindi for upscdaily news analysis in englishdaily news in hindidaily news in hindi todaydaily news in hindi videodaily news india in hindidaily news show in hindiministry of educationpunjab cm surprise visitthe hindu daily news analysis in hindi
Previous Post

ਇਤਿਹਾਸਕ ਵੇਰਵੇ ਇਕੱਤਰ ਕਰਨ ਲਈ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਪਹਿਲੀ ਕਿਤਾਬ

Next Post

ਕੇਂਦਰੀ ਵਿੱਤ ਮੰਤਰੀ ਨੇ ਕੀਤੀ ਐਨਆਈਸੀਡੀਆਈਟੀ ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ

Next Post
ਕੇਂਦਰੀ ਵਿੱਤ ਮੰਤਰੀ ਨੇ ਕੀਤੀ ਐਨਆਈਸੀਡੀਆਈਟੀ ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ

ਕੇਂਦਰੀ ਵਿੱਤ ਮੰਤਰੀ ਨੇ ਕੀਤੀ ਐਨਆਈਸੀਡੀਆਈਟੀ ਦੀ ਸਿਖਰ ਮਾਨੀਟਰਿੰਗ ਅਥਾਰਿਟੀ ਦੀ ਦੂਜੀ ਮੀਟਿੰਗ ਦੀ ਅਗਵਾਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982