No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸਵੇਰੇ 11 ਵਜੇ ਖੁੱਲਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 14 ਅਗਸਤ:
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮਿਤੀ 19 ਅਗਸਤ, 2024 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।
ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਤੋਂ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

Post Views: 315
Tags: 19 augustdeputy commissinerPatialaPatiala Districtpatiala newsrakhdhi festivalshaukat ahmed pare
Previous Post

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ ‘ਤੇ ਦੇਸ਼ ਦੀ ਵੰਡ ਦੇ ਸਮੇਂ ਮਾਰੇ ਗਏ ਲੋਕਾਂ ਨੁੰ ਅਰਪਿਤ ਕੀਤੀ ਸ਼ਰਧਾਂਜਲੀ

Next Post

ਐਨਆਈਆਰਐਫ ੨੦੨੪ ਰਾਸ਼ਟਰੀ ਰੈਂਕਿੰਗ ਵਿੱਚ ਆਈਆਈਟੀ ਦੇ ਚੱਲ ਰਹੇ ਚੋਟੀ ਦੇ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ।

Next Post
ਐਨਆਈਆਰਐਫ ੨੦੨੪ ਰਾਸ਼ਟਰੀ ਰੈਂਕਿੰਗ ਵਿੱਚ ਆਈਆਈਟੀ ਦੇ ਚੱਲ ਰਹੇ ਚੋਟੀ ਦੇ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ।

ਐਨਆਈਆਰਐਫ ੨੦੨੪ ਰਾਸ਼ਟਰੀ ਰੈਂਕਿੰਗ ਵਿੱਚ ਆਈਆਈਟੀ ਦੇ ਚੱਲ ਰਹੇ ਚੋਟੀ ਦੇ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982