No Result
View All Result
Monday, August 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

SGPC ਨੇ ਹਾਕੀ ਖਿਡਾਰੀਆਂ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ

admin by admin
in PUNJAB, SPORTS
0
SGPC ਨੇ ਹਾਕੀ ਖਿਡਾਰੀਆਂ ਨੂੰ ਸੌਂਪਿਆ 1 ਕਰੋੜ ਰੁਪਏ ਦਾ ਚੈੱਕ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਅੰਮ੍ਰਿਤਸਰ, 11 ਅਗਸਤ (ਪ੍ਰੈਸ ਕੀ ਤਾਕਤ ਬਿਉਰੋ):  ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀ ਸਵੇਰੇ ਹਵਾਈ ਜਹਾਜ਼ ਰਾਹੀਂ ਤੜਕਸਾਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਪੁੱਜੇ। ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਖਿਡਾਰੀਆਂ ਵਿਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕ੍ਰਿਸਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਸ਼ਾਮਲ ਸਨ।

ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਵਾਗਤ ਕਰਨ ਉਪਰੰਤ ਸਾਰੇ ਖਿਡਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦਾਵਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਦਾ ਚੈੱਕ, ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਉਪਰੰਤ ਇਨ੍ਹਾਂ ਖਿਡਾਰੀਆਂ ਨੂੰ ਇਨ੍ਹਾਂ ਦੇ ਜ਼ਿਲ੍ਹਿਆਂ ਲਈ ਪੁਲਸ ਟੀਮ ਨਾਲ ਰਵਾਨਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰ. ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਗੁਰੂ ਨਗਰੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਾਕੀ ਟੀਮ ਦੇ 6 ਖਿਡਾਰੀ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਜਿਥੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਅੰਮ੍ਰਿਤਸਰ ਦਾ ਨਾਮ ਵੀ ਸੰਸਾਰ ਭਰ ਵਿਚ ਉਜਾਗਰ ਕੀਤਾ ਹੈ।

Post Views: 117
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 1 crore checkAmritsar AirportBronze MedalDistrict AdministrationHockey teamlatest newslatest updates on punjabPresident Bibi Jagir Kaurpress ki taquat newsSachkhand Sri Harmandir SahibShiromani Gurdwara Parbandhak CommitteeSri Darbar SahibSri Guru Ram Dass International AirportTokyo Olympics.
Previous Post

ਸ਼ਾਨਦੀਪ ਸਪੋਰਟਸ ਕਲੱਬ ਮਨਾ ਰਿਹਾ ਹੈ ਸਵੱਛਤਾ ਪਖਵਾੜਾ

Next Post

अमरिन्दर सिंह ने नरेंद्र मोदी के साथ की मुलाकात, खेती कानून रद्द करने और मुफ़्त कानूनी सहायता श्रेणी में किसानों को शामिल करने की माँग की

Next Post
अमरिन्दर सिंह ने नरेंद्र मोदी के साथ की मुलाकात, खेती कानून रद्द करने और मुफ़्त कानूनी सहायता श्रेणी में किसानों को शामिल करने की माँग की

अमरिन्दर सिंह ने नरेंद्र मोदी के साथ की मुलाकात, खेती कानून रद्द करने और मुफ़्त कानूनी सहायता श्रेणी में किसानों को शामिल करने की माँग की

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In