No Result
View All Result
Tuesday, March 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਗਦਗੁਰੂ ਪੰਚਾਨੰਦ ਗਿਰੀ ਮਹਾਰਾਜ ਦੇ ਵੱਡੇ ਭਰਾ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਕੀਤਾ ਮੁਫਤ ਮੈਡੀਕਲ ਚੈਕ ਅਪ ਕੈਂਪ ਦਾ ਉਦਘਾਟਨ

admin by admin
in BREAKING, COVER STORY
0
ਜ਼ਗਦਗੁਰੂ ਪੰਚਾਨੰਦ ਗਿਰੀ ਮਹਾਰਾਜ ਦੇ ਵੱਡੇ ਭਰਾ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਕੀਤਾ ਮੁਫਤ ਮੈਡੀਕਲ ਚੈਕ ਅਪ ਕੈਂਪ ਦਾ ਉਦਘਾਟਨ
0
SHARES
0
VIEWS
Share on FacebookShare on Twitter

ਜ਼ਗਦਗੁਰੂ ਪੰਚਾਨੰਦ ਗਿਰੀ ਮਹਾਰਾਜ ਦੇ ਵੱਡੇ ਭਰਾ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਕੀਤਾ ਮੁਫਤ ਮੈਡੀਕਲ ਚੈਕ ਅਪ ਕੈਂਪ ਦਾ ਉਦਘਾਟਨ

ਮਾਹਿਰ ਡਾਕਟਰਾਂ ਵਲੋਂ ਬੱਚਿਆਂ ਦੇ ਮੁਫਤ ਮੈਡੀਕਲ ਚੈਕ ਅਪ ਕੈਂਪ ਸਮੇਂ ਦੀ ਲੋੜ : ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ

ਪਟਿਆਲਾ 5 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ )  ਜ਼ਗਦਗੁਰੂ ਪੰਚਾਨੰਦ ਗਿਰੀ ਮਹਾਰਾਜ ਦੇ ਵੱਡੇ ਭਰਾ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਅਰਬਨ ਅਸਟੇਟ ਫੇਸ 2 ਦੇ ਸ਼੍ਰੀ ਰਾਧਾ ਸ਼ਿਆਮ ਮੰਦਿਰ ਵਿੱਚ ਬੱਚਿਆਂ ਦੇ ਮੁਫਤ ਮੈਡੀਕਲ ਚੈਕ ਅਪ ਦਾ ਉਦਘਾਟਨ ਕੀਤਾ। ਬੱਚਿਆਂ ਦੇ ਐਮ ਐਸ ਸਰਜਰੀ ਬੱਚਿਆਂ ਦੇ ਡਾਕਟਰ ਰਵੀਤੇਜ਼ ਸਿੰਘ ਬੱਲ ਅਤੇ ਡਾਕਟਰ ਆਕ੍ਰਿਤੀ ਵਲੋਂ ਲਗਾਏ ਗਏ ਇਸ ਮੁਫਤ ਮੈਡੀਕਲ ਚੈਕ ਅਪ ਕੈਂਪ ਬੱਚਿਆਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ ਉਹਨਾਂ ਨੂੰ ਮੁਫਤ ਦਵਾਇਆਂ ਦਿਤੀਆਂ ਗਈਆਂ।
ਡਾਕਟਰ ਰਵੀਤੇਜ਼ ਸਿੰਘ ਬੱਲ ਅਤੇ ਡਾਕਟਰ ਆਕ੍ਰਿਤੀ ਵਲੋਂ 500 ਤੋਂ ਵੱਧ ਬੱਚਿਆਂ ਦਾ ਮੁਫਤ ਮੈਡੀਕਲ ਚੈਕ ਅਪ ਕੀਤਾ ਗਿਆ। ਇਸ ਮੋਕੇ ਸ਼ਸ਼ੀ ਭਾਰਦਵਾਜ ਸ਼ੰਕਰਾਨੰਦ ਗਿਰੀ ਨੇ ਕਿਹਾ ਕਿ ਮਾਹਿਰ ਡਾਕਟਰਾਂ ਵਲੋਂ ਬੱਚਿਆਂ ਦੇ ਮੁਫਤ ਮੈਡੀਕਲ ਚੈਕ ਅਪ ਕੈਂਪ ਲਗਾਏ ਜਾਣਾ ਸਮੇਂ ਦੀ ਲੋੜ ਹੈ। ਆਮ ਤੋਰ *ਤੇ ਐਤਵਾਰ ਨੂੰ ਹਸਪਤਾਲਾਂ ਵਿੱਚ ਛੁੱਟੀ ਹੁੰਦੀ ਹੈ ਅਤੇ ਕਈ ਵਾਰ ਆਮ ਦਿਨਾਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਕੋਲ ਕਾਫੀ ਭੀੜ ਹੁੰਦੀ ਹੈ ਪਰ ਅਜਿਹੇ ਮੁਫਤ ਮੈਡੀਕਲ ਚੈਕ ਅਪ ਕੈਂਪ ਵਿੱਚ ਛੁੱਟੀ ਵਾਲੇ ਦਿਨ ਵੀ ਸੇਵਾ ਕਰਨ ਵਾਲੇ ਡਾਕਟਰ ਕਾਫੀ ਘੱਟ ਮਿਲਦੇ ਹਨ ਅਤੇ ਅਜਿਹੇ ਡਾਕਟਰ ਧੰਨਵਾਦ ਦੇ ਪਾਤਰ ਹਨ।
ਸ਼ੰਕਰਾਨੰਦ ਗਿਰੀ ਨੇ ਕਿਹਾ ਕਿ ਬਾਕਿ ਮਾਹਿਰ ਡਾਕਟਰਾਂ ਨੂੰ ਵੀ ਅੱਗੇ ਵੱਧ ਕੇ ਅਜਿਹੇ ਮੁਫਤ ਮੈਡੀਕਲ ਚੈਕ ਅਪ ਕੈਂਪ ਲਗਾਉਣੇ ਚਾਹੀਦੇ ਹਨ ਤਾਂ ਜ਼ੋ ਦੇਸ਼ ਦੇ ਭਵਿੱਖ ਬੱਚੇ ਕੁਪੋਸ਼ਣ ਦੀ ਬਜਾਏ ਨਰੋਏ, ਤੰਦਰੂਸਤ ਅਤੇ ਚੰਗੀ ਤਰਾਂ ਸਿਹਤਮੰਦ ਹੋ ਸਕਣ।
ਇਸ ਮੋਕੇ ਸ਼ਿਵ ਸ਼ਕਤੀ ਸੇਵਾ ਦਲ ਲੰਗਰ ਚੈਰੀਟੇਬਲ ਟਰਸਟ ਦੇ ਚੈਅਰਮੈਨ ਸਵਤੰਤਰ ਰਾਜ ਪਾਸੀ, ਬਿਨਤੀ ਗਿਰੀ ਥਾਨਾਪਤੀ ਜੂਨਾ ਅਖਾੜਾ, ਹਿੰਦੂ ਸੁਰਕਸ਼ਾ ਪਰਿਸ਼ਦ ਦੇ ਕੋਮੀ ਪ੍ਰਧਾਨ ਹਿਤੇਸ਼ ਭਾਰਦਵਾਜ, ਸ਼੍ਰੀ ਰਾਧੇ ਸ਼ਿਆਮ ਮੰਦਿਰ ਕਮੇਟੀ ਦੇ ਮੈਂਬਰ ਜ਼ੋਗਿੰਦਰ ਅਰੋੜਾ, ਅਸ਼ੋਕ ਕੁਮਾਰ ਸ਼ਰਮਾ, ਨੀਲਮ ਸ਼ਰਮਾ, ਜੇ ਕੇ ਕਲਿਆਣ, ਕੇਸ਼ਵ ਗੁਪਤਾ ਆਦਿ ਨੇ ਸ਼ੰਕਰਾਨੰਦ ਗਿਰੀ ਮਹਾਰਾਜ ਦਾ ਸਵਾਗਤ ਕੀਤਾ

जगद्गुरु पंचानंद गिरि महाराज के बड़े भाई शशि भारद्वाज शंकरानंद गिरि ने निःशुल्क चिकित्सा जांच शिविर का किया उद्घाटन
Post Views: 129
Tags: #elderbrother#freemedicacheckupcamp#Panchanand Giri Maharaj#Shankaranand Gir
Previous Post

ਜੈ ਇੰਦਰ ਕੌਰ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ ਨਾਲ ਕੀਤੀ ਮੁਲਾਕਾਤ

Next Post

ਹਰਿਆਣਾ ਵਿਚ ਜੰਗਲ ਸਫਾਰੀ ਵਿਕਸਿਤ ਕਰਨ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਲੀ ਵਿਚ ਕੀਤੀ ਮੀਟਿੰਗ

Next Post
ਸਭਿਆਚਾਰਕ ਪ੍ਰੋਗ੍ਰਾਮਾਂ ਰਾਹੀਂ ਜਨਤਾ ਨੂੰ ਕੀਤਾ ਜਾਵੇਗਾ ਨਸ਼ੇ ਦੇ ਬੁਰੇ ਪ੍ਰਭਾਵਾਂ ਦੇ ਬਾਰੇ ਵਿਚ ਜਾਗਰੁਕ – ਮਨੋਹਰ ਲਾਲ

ਹਰਿਆਣਾ ਵਿਚ ਜੰਗਲ ਸਫਾਰੀ ਵਿਕਸਿਤ ਕਰਨ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਲੀ ਵਿਚ ਕੀਤੀ ਮੀਟਿੰਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982