No Result
View All Result
Tuesday, July 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

Punjab Police ਦੇ SHO ਨਾਲ ਵਾਪਰੀ ਅਣਹੋਣੀ

admin by admin
in BREAKING, CHANDIGARH, INDIA, PUNJAB
0
Punjab Police ਦੇ SHO ਨਾਲ ਵਾਪਰੀ ਅਣਹੋਣੀ
0
SHARES
0
VIEWS
Share on FacebookShare on Twitter

7 DEC 2024 ( ਪ੍ਰੈਸ ਕੀ ਤਾਕਤ ) :

ਸਮਰਾਲਾ : ਸਮਰਾਲਾ ਪੁਲਸ ਸਟੇਸ਼ਨ ਦੇ SHO ਦਵਿੰਦਰ ਪਾਲ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ, ਜਦੋਂ ਇਹ ਦੁਰਘਟਨਾ ਵਾਪਰ ਗਈ।

ਜਾਣਕਾਰੀ ਦੇ ਅਨੁਸਾਰ, ਦਵਿੰਦਰ ਪਾਲ ਸਿੰਘ ਬੀਤੀ ਰਾਤ ਅਮਲੋਹ ਤੋਂ ਵਿਆਹ ਦੇ ਸਮਾਗਮ ਤੋਂ ਬਾਅਦ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਹੇ ਸਨ। ਜਦੋਂ ਉਹ ਆਪਣੀ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਭੱਦਲ ਸੂਆ ਰੋਡ ‘ਤੇ ਪਹੁੰਚੇ, ਤਾਂ ਕੁਝ ਦੂਰ ਜਾ ਕੇ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

Post Views: 105
Tags: #latestnewsMarriagenewspresskitaquatPunjabPUNJAB POLICESHOSHO Davinder Pal SinghSHO Samralaਐੱਸਐੱਚਓਐੱਸਐੱਚਓ ਸਮਰਾਲਾਦਵਿੰਦਰਪਾਲ ਸਿੰਘਪੰਜਾਬਪੰਜਾਬ ਪੁਲਸਵਿਆਹ
Previous Post

ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾਣ ਵਾਲੇ ਰਸਤੇ ਨੂੰ ਰੋਕਣਾ ਗੈਰ ਸੰਵਿਧਾਨਿਕ ਅਤੇ ਗੈਰ ਮਨੁੱਖੀ- ਅਮਨ ਅਰੋੜਾ

Next Post

7 dec 2024 e-paper

Next Post

7 dec 2024 e-paper

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800