ਡਿਪਟੀ ਪੀਐਮ ਵੋਂਗ ਨੇ ਇਹ ਗੱਲ ਸਿੱਖ ਸਲਾਹਕਾਰ ਬੋਰਡ ਦੀ 75ਵੀਂ ਵਰ੍ਹੇਗੰਢ ਦੇ ਜਸ਼ਨ ਡਿਨਰ ਨੂੰ ਸੰਬੋਧਨ ਕਰਦਿਆਂ ਕਹੀ
ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨੇ ਕਿਹਾ ਹੈ ਕਿ ਦੇਸ਼ ਵਿਚ ਸਿੱਖਾਂ ਨੇ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਇਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸਿੱਖਾਂ ਨੇ ਸਿੰਗਾਪੁਰ ਵਿੱਚ ਆਪਣੇ ਸੱਭਿਆਚਾਰ, ਧਰਮ ਅਤੇ ਵੱਖਰੀ ਪਛਾਣ ਨੂੰ ਕਾਇਮ ਰੱਖਦੇ ਹੋਏ ਇਹ ਸਭ ਕੁਝ ਕੀਤਾ ਹੈ।’