No Result
View All Result
Wednesday, June 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗਾਇਕ ਦਿਲਜੀਤ ਦੋਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ

admin by admin
in BREAKING, COVER STORY, ENTERTAINMENT, PUNJAB
0
ਗਾਇਕ ਦਿਲਜੀਤ ਦੋਸਾਂਝ ਨੇ ਮੁੜ ਵਧਾਇਆ ਪੰਜਾਬੀਆਂ ਦਾ ਮਾਣ
0
SHARES
0
VIEWS
Share on FacebookShare on Twitter

ਜਲੰਧਰ (ਬਿਊਰੋ) : ਇੰਨੀਂ ਦਿਨੀਂ ਪੰਜਾਬੀ ਕਲਾਕਾਰਾਂ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਿਛਲੇ ਮਹੀਨੇ ਹੀ ’ਚ ‘ਕੋਚੈਲਾ ਮਿਊਜ਼ਿਕ ਫੈਸਟੀਵਲ 2023’ ’ਚ ਪ੍ਰਫਾਰਮ ਕਰਕੇ ਵੱਡਾ ਮੁਕਾਮ ਹਾਸਲ ਕੀਤਾ ਸੀ।

ਦੱਸ ਦਈਏ ਕਿ ਕੋਚੇਲਾ ’ਚ ਪ੍ਰਫਾਰਮ ਕਰਨ ਵਾਲੇ ਦਿਲਜੀਤ ਦੋਸਾਂਝ ਪਹਿਲੇ ਪੰਜਾਬੀ ਬਣ ਗਏ ਸਨ। ਹੁਣ ਦਿਲਜੀਤ ਦੋਸਾਂਝ ਦੇ ਨਾਂ ਇਕ ਹੋਰ ਵੱਡੀ ਉਪਲੱਬਧੀ ਹਾਸਲ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਦਰਅਸਲ, ਦਿਲਜੀਤ ਦੀ ਫ਼ਿਲਮ ‘ਪੰਜਾਬ 95’ ਹੁਣ ‘ਇੰਟਰਨੈਸ਼ਨਲ ਟੋਰਾਂਟੋ ਫ਼ਿਲਮ ਫੈਸਟੀਵਲ’ ‘ਚ ਦਿਖਾਈ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ 95’ ਇਹ ਉਪਲੱਬਧੀ ਹਾਸਲ ਕਰਨ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਜਾਵੇਗੀ।

ਦਿਲਜੀਤ ਦੋਸਾਂਝ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਇੱਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਲਿਖਿਆ, ”ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! 🙏ਟੋਰਾਂਟੋ ਇੰਟਰਨੈਸ਼ਨਲ ਫ਼ਿਲਮ ਫੈਸਟੀਵਲ📌 ਵਿਖੇ ਵਰਲਡ ਪ੍ਰੀਮੀਅਰ, ਪੰਜਾਬ ’95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ 🙏🏽…।”

ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫ਼ਿਲਮ ‘ਚਮਕੀਲਾ’ ਵੀ ਪਾਈਪਲਾਈਨ ‘ਚ ਹੈ। ਇਸ ਫ਼ਿਲਮ ‘ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ ‘ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ, ਜਿਸ ਨੂੰ ਉਸ ਦੀ ਪਤਨੀ ਅਮਰਜੋਤ ਨਾਲ ਦਿਨ ਦਿਹਾੜੇ ਮਾਰ ਦਿੱਤਾ ਗਿਆ ਸੀ।

Post Views: 108
Tags: #punjab proud#viral postDiljit DosanjhPunjabi singer
Previous Post

ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ

Next Post

ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ

Next Post
ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ

ਵਿਰੋਧੀਆਂ ਦੇ ਰਵੱਈਏ ਤੋਂ ਲਗਦੈ ਉਨ੍ਹਾਂ ਨੇ ਲੰਮੇ ਸਮੇਂ ਤੱਕ ਵਿਰੋਧੀ ਧਿਰ ’ਚ ਬੈਠਣ ਦਾ ਮਨ ਬਣਾ ਲਿਆ ਹੈ: ਮੋਦੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800