ਮੋਗਾ, 5 ਜੁਲਾਈ 2023 ( ਪ੍ਰੈਸ ਕੀ ਤਾਕਤ ਬਿਊਰੋ )- ਅੱਜ ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ…ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਅੱਜ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ….ਹੁਣ ਤੱਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ…ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ..ਬਾਕੀ ਵੇਰਵੇ ਅੱਜ ਟੋਲ ਪਲਾਜ਼ਾ ‘ਤੇ ਪਹੁੰਚ ਕੇ ਸਾਂਝੇ ਕੀਤੇ ਜਾਣਗੇ .