No Result
View All Result
Wednesday, May 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ ‘ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ

admin by admin
in BREAKING, COVER STORY, PUNJAB
0
ਧੁੱਸੀ ਬੰਨ੍ਹ ਟੁੱਟਣ ਕਾਰਨ ਦਰਜਨਾਂ ਪਿੰਡਾਂ ‘ਚ ਹਾਲਾਤ ਬਦਤਰ, ਲੋਕਾਂ ਦੇ ਘਰ-ਖੇਤ ਪਾਣੀ ’ਚ ਡੁੱਬੇ
0
SHARES
0
VIEWS
Share on FacebookShare on Twitter

ਜਲੰਧਰ,13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)–ਪੰਜਾਬ, ਹਿਮਾਚਲ, ਚੰਡੀਗੜ੍ਹ ਵਿਚ ਪਿਛਲੇ ਦਿਨਾਂ ਤੋਂ ਹੋ ਰਹੀ ਮੋਹਲੇਧਾਰ ਬਾਰਿਸ਼ ਕਾਰਨ ਸਤਲੁਜ ਵਿਚ ਵਧਿਆ ਪਾਣੀ ਦਾ ਪੱਧਰ ਹਰੇਕ ਪਾਸੇ ਤਬਾਹੀ ਮਚਾ ਰਿਹਾ ਹੈ, ਜਿਸ ਕਾਰਨ ਫਿਲੌਰ, ਸ਼ਾਹਕੋਟ, ਲੋਹੀਆਂ ਬਲਾਕ ਦੇ ਕਈ ਪਿੰਡਾਂ ਵਿਚ ਪਾਣੀ ਭਰਨ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਪਰ ਧੁੱਸੀ ਬੰਨ੍ਹ ਦੇ 2 ਥਾਵਾਂ ਤੋਂ ਟੁੱਟ ਜਾਣ ਕਾਰਨ ਹੇਠਲੇ ਖੇਤਰ ਦੇ ਕਈ ਪਿੰਡਾਂ ਵਿਚ ਹਾਲਾਤ ਬਦਤਰ ਹੋ ਗਏ ਹਨ। ਲੋਕਾਂ ਦੇ ਘਰ-ਖੇਤ ਪਾਣੀ ਵਿਚ ਡੁੱਬੇ ਹੋਏ ਹਨ। ਲੋਕਾਂ ਨੂੰ ਬਿਜਲੀ, ਪਾਣੀ ਅਤੇ ਖਾਣ-ਪੀਣ ਦੇ ਸਾਮਾਨ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Post Views: 91
Tags: #dhusi dam#people's housefloodvillage
Previous Post

ਸਵੀਡਨ ‘ਚ ਕੁਰਾਨ ਸਾੜਨ ‘ਤੇ UN ‘ਚ ਇਕਜੁੱਟ ਹੋਏ ਭਾਰਤ, ਪਾਕਿਸਤਾਨ ਤੇ ਚੀਨ, ਪ੍ਰਸਤਾਵ ਨੂੰ ਮਿਲੀ ਮਨਜ਼ੂਰੀ

Next Post

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਖਣਗੇ ਚੰਦਰਯਾਨ-3 ਦਾ ਲਾਂਚ

Next Post
चीमा और बैंस द्वारा उत्तरी क्षेत्रीय परिषद की बैठक में सतलुज यमुना लिंक नहर, पंजाब यूनिवर्सिटी और भाखड़ा ब्यास प्रशासनिक बोर्ड से जुड़े मुद्दों का ज़ोरदार विरोध

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਖਣਗੇ ਚੰਦਰਯਾਨ-3 ਦਾ ਲਾਂਚ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800