No Result
View All Result
Sunday, February 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

admin by admin
in PUNJAB
0
ਸੋਨੀ ਵੱਲੋਂ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼
0
SHARES
0
VIEWS
Share on FacebookShare on Twitter

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਸ੍ਰੀ ਸੋਨੀ ਨੇ ਅੱਜ ਇੱਥੇ ਡਾਕਟਰੀ ਸਿੱਖਿਆ ਅਤੇ ਖੋਜ, ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਤੇ ਹੁਸ਼ਿਆਰਪੁਰ,ਪੀ.ਡਬਲਿਊ.ਡੀ. ਦੇ ਚੀਫ਼ ਇੰਜਨੀਅਰ, ਚੀਫ਼ ਆਰਕੀਟੈਕਟ ਪੰਜਾਬ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਸਥਾਪਨਾ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਸਬੰਧੀ ਤਿਆਰ ਨਕਸ਼ਿਆਂ ਅਤੇ ਹੋਰ ਨੁਕਤਿਆਂ ਬਾਰੇ ਵਿਸਥਾਰਤ ਚਰਚਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਕਾਲਜਾਂ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਤੈਅ ਮਿਤੀ ਤੱਕ ਲੋੜੀਂਦਾ ਬੁਨਿਆਦੀ ਢਾਂਚਾ ਤਿਆਰ ਹੋਣਾ ਯਕੀਨੀ ਬਣਾਇਆ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਵੀ.ਕੇ. ਤਿਵਾੜੀ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਇਨ੍ਹਾਂ ਕਾਲਜਾਂ ਸਬੰਧੀ ਲੋੜੀਂਦੀਆਂ ਮੀਟਿੰਗਾਂ ਕਰਕੇ ਸਾਰੇ ਕਾਰਜ ਮੁਕੰਮਲ ਕਰਨ ਲਈ ਵੀ ਕਿਹਾ ਗਿਆ।
ਸ੍ਰੀ ਸੋਨੀ ਨੇ ਇਨ੍ਹਾਂ ਕਾਲਜਾਂ ਦੀ ਉਸਾਰੀ ਸਬੰਧੀ ਟੈਂਡਰ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਉਸਾਰੀ ਦੌਰਾਨ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਇਹ ਕਾਲਜ ਨਵੀਨਤਮ ਤਕਨੀਕਾਂ ਦੇ ਹਾਣ ਦੇ ਹੋਣ।

Post Views: 95
Tags: district kapurthla kapurthla newshoshiarpur newsmedical collage newspress ki taqat newspunjab latest news
Previous Post

ਨਗਰ ਕੌੌਂਸਲ, ਪੰਚਾਇਤਾਂ ਆਦਿ ਦੀਆਂ ਚੋੋਣਾਂ ਲੜ ਰਹੇ ਉਮੀਦਵਾਰਾਂ ਲਈ ਬਕਾਏ ਸਬੰਧੀ ਐਨ.ਓ.ਸੀ. ਲੈਣਾ ਜ਼ਰੂਰੀ ਨਹੀਂ

Next Post

ਸਕੱਤਰ ਜਨਰਲ ਪੰਜਾਬ ਸੁਸ਼ੀਲ ਕੁਮਾਰ ਚੋਪੜਾ ਦੀ ਅਗਵਾਈ ਵਿੱਚ ਮਕੈਨੀਕਲ ਬ੍ਰਾਂਚ ਪਟਿਆਲਾ ਦੀ ਚੋਣ ਕੀਤੀ ਗਈ

Next Post
ਸਕੱਤਰ ਜਨਰਲ ਪੰਜਾਬ ਸੁਸ਼ੀਲ ਕੁਮਾਰ ਚੋਪੜਾ ਦੀ ਅਗਵਾਈ ਵਿੱਚ ਮਕੈਨੀਕਲ ਬ੍ਰਾਂਚ ਪਟਿਆਲਾ ਦੀ ਚੋਣ ਕੀਤੀ ਗਈ

ਸਕੱਤਰ ਜਨਰਲ ਪੰਜਾਬ ਸੁਸ਼ੀਲ ਕੁਮਾਰ ਚੋਪੜਾ ਦੀ ਅਗਵਾਈ ਵਿੱਚ ਮਕੈਨੀਕਲ ਬ੍ਰਾਂਚ ਪਟਿਆਲਾ ਦੀ ਚੋਣ ਕੀਤੀ ਗਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982