No Result
View All Result
Thursday, May 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ

admin by admin
in BREAKING, COVER STORY, PUNJAB
0
ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ
0
SHARES
0
VIEWS
Share on FacebookShare on Twitter

ਪਟਿਆਲਾ, 10-05-2023(ਪ੍ਰੈਸ ਕੀ ਤਾਕਤ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਜੁਲਾਈ 2023 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Views: 183
Tags: ancient kashi vishwanath temple complex?are there any temple in dubaibest remote controlled videodubai hindu templedubai new temple locationdubai new temple opening datedubai templedubai temple timeganesh devotional songshindu templelucknow city drone viewnew dubai hindu templenew hindu temple in dubai jebel alinew temple in duabionline moviesremote controlledremote controlled boatron na deva new songshillong city drone view
Previous Post

ਕੇਂਦਰੀ ਰਾਜ ਮੰਤਰੀ ਨੇ CM ਮਨੋਹਰ ਲਾਲ ਨਾਲ ਮੁਲਾਕਾਤ ਕੀਤੀ

Next Post

ਅਕੇਡੀਆ ਵਰਲ਼ਡ ਸਕੂਲ ਵਿੱਚ ਕਰਵਾਏ ਗਏ ਪੰਜਾਬੀ ਕਹਾਣੀ ਅਤੇ ਹਿੰਦੀ ਵਿਗਿਆਪਨ ਦੇ ਮੁਕਾਬਲੇ।

Next Post
ਅਕੇਡੀਆ ਵਰਲ਼ਡ ਸਕੂਲ ਵਿੱਚ ਕਰਵਾਏ ਗਏ ਪੰਜਾਬੀ ਕਹਾਣੀ ਅਤੇ ਹਿੰਦੀ ਵਿਗਿਆਪਨ ਦੇ ਮੁਕਾਬਲੇ।

ਅਕੇਡੀਆ ਵਰਲ਼ਡ ਸਕੂਲ ਵਿੱਚ ਕਰਵਾਏ ਗਏ ਪੰਜਾਬੀ ਕਹਾਣੀ ਅਤੇ ਹਿੰਦੀ ਵਿਗਿਆਪਨ ਦੇ ਮੁਕਾਬਲੇ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800