No Result
View All Result
Sunday, April 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ੍ਰੀਲੰਕਾ ਨੇ ਇੰਗਲੈਂਡ ਦੀ ਪੂਰੀ ਟੀਮ 33.2 ਓਵਰਾਂ ’ਚ 156 ’ਤੇ ਆਊਟ ਕੀਤੀ

admin by admin
in BREAKING, COVER STORY, National, SPORTS, WORLD
0
0
SHARES
0
VIEWS
Share on FacebookShare on Twitter

ਇੰਗਲੈਂਡ ਦੀ ਟੀਮ ਅੱਜ ਇੱਥੇ ਸ੍ਰੀਲੰਕਾ ਖ਼ਿਲਾਫ਼ ਵਿਸ਼ਵ ਕੱਪ ਮੈਚ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 33.2 ਓਵਰਾਂ ‘ਚ 156 ਦੌੜਾਂ ‘ਤੇ ਆਊਟ ਹੋ ਗਈ। ਇੰਗਲੈਂਡ ਲਈ ਬੇਨ ਸਟੋਕਸ ਨੇ ਸਭ ਤੋਂ ਵੱਧ 43 ਦੌੜਾਂ ਬਣਾਈਆਂ, ਜਦਕਿ ਸ੍ਰੀਲੰਕਾ ਲਈ ਲਾਹਿਰੂ ਕੁਮਾਰਾ ਨੇ ਤਿੰਨ ਵਿਕਟਾਂ ਲਈਆਂ।ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਟੀਮ ਵਿੱਚ ਤਿੰਨ ਬਦਲਾਅ ਕੀਤੇ ਹਨ। ਰੀਸ ਟੋਪਲੇ, ਗੁਸ ਐਟਕਿੰਸਨ ਅਤੇ ਹੈਰੀ ਬਰੂਕ ਦੀ ਜਗ੍ਹਾ ਕ੍ਰਿਸ ਵੋਕਸ, ਮੋਇਨ ਅਲੀ ਅਤੇ ਲਿਆਮ ਲਿਵਿੰਗਸਟੋਨ ਨੂੰ ਸ਼ਾਮਲ ਕੀਤਾ। ਐਂਜੇਲੋ ਮੈਥਿਊਜ਼ ਅਤੇ ਲਾਹਿਰੂ ਕੁਮਾਰਾ ਦੀ ਸ੍ਰੀਲੰਕਾ ਟੀਮ ‘ਚ ਵਾਪਸੀ ਹੋਈ ਹੈ।

Post Views: 115
Tags: #england#srilanka
Previous Post

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 6 ਲੱਖ ਮੀਟ੍ਰਿਕ ਟਨ ਹੋਈ

Next Post

ਦਿਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਦਾ ਵੱਡਾ ਤੋਹਫਾ

Next Post
CM ਮਨੋਹਰ ਲਾਲ ਨੇ ਡਿਜੀਟਲੀ ਤੌਰ ਨਾਲ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਭੇਜੇ ਪੈਸੇ

ਦਿਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਦਾ ਵੱਡਾ ਤੋਹਫਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800