No Result
View All Result
Sunday, July 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

*ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*

admin by admin
in BREAKING, CHANDIGARH, POLITICS, PUNJAB, VIRAL, WORLD
0
*ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ*
0
SHARES
0
VIEWS
Share on FacebookShare on Twitter

ਚੰਡੀਗੜ੍ਹ, 9 ਜੁਲਾਈ: ( ਪ੍ਰੈੱਸ ਦੀ ਤਾਕਤ )

ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ।

ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ  ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, “ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।”

ਉਨ੍ਹਾਂ ਅੱਗੇ ਕਿਹਾ ਕਿ ਬੂਥ ਲੈਵਲ ਅਫਸਰ (ਬੀਐਲਓ) ਇਸ ਪ੍ਰਕਿਰਿਆ ਵਿੱਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਤ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ।

#AninditaMitra #CEOPunjab #VoterRegistration #SIRSpecialCamp #PollingBooths #VoterAwareness #DemocracyInAction #ElectionCommission #YourVoteYourVoice #RegisterToVote

Post Views: 10
Tags: Boosting early educationBy funding Mission SakshamFor a brighter futureInvesting ₹10 lakh per siteLed by Dr. Baljit KaurTo ensure holistic developmentTo uplift rural communitiesUnder Mission SakshamWith 132 more centers coming soonWith 892 centers fully built
Previous Post

*ਅੰਮ੍ਰਿਤਸਰ ਵਿੱਚ ਬੀ.ਕੇ.ਆਈ. ਦੇ ਤਿੰਨ ਕਾਰਕੁਨ 6 ਹੈਂਡ ਗ੍ਰਨੇਡਾਂ ਅਤੇ 12 ਪਿਸਤੌਲਾਂ ਸਣੇ ਕਾਬੂ*

Next Post

ਅਮਨ ਅਰੋੜਾ ਵੱਲੋਂ ਸਟਾਰਟਅੱਪ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ‘ਪੰਜਾਬ ਇਨਵੈਸਟਰ ਸਰਕਲ’ ਅਤੇ ‘ਨਿਊਰੋਨ 2.0’ ਲਾਂਚ

Next Post
ਅਮਨ ਅਰੋੜਾ ਵੱਲੋਂ ਸਟਾਰਟਅੱਪ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ‘ਪੰਜਾਬ ਇਨਵੈਸਟਰ ਸਰਕਲ’ ਅਤੇ ‘ਨਿਊਰੋਨ 2.0’ ਲਾਂਚ

ਅਮਨ ਅਰੋੜਾ ਵੱਲੋਂ ਸਟਾਰਟਅੱਪ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ 'ਪੰਜਾਬ ਇਨਵੈਸਟਰ ਸਰਕਲ' ਅਤੇ 'ਨਿਊਰੋਨ 2.0' ਲਾਂਚ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800