No Result
View All Result
Monday, May 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Ambala

ਮੋਗਾ ਦੀ ਅਦਾਲਤ ’ਚ ਸੂਬੇ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ੀ ਭੁਗਤੀ

admin by admin
in Ambala, CHANDIGARH, COVER STORY, PUNJAB
0
ਹਾਈਕੋਰਟ ਨੇ ਰੱਦ ਕੀਤੀ ਹਰਪਾਲ ਚੀਮਾ ਦੀ ਐਫਆਈਆਰ
0
SHARES
0
VIEWS
Share on FacebookShare on Twitter

ਮੋਗਾ, 14 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਸ਼ਿਲਪੀ ਗੁਪਤਾ ਦੀ ਅਦਾਲਤ ਵਿਚ ਸਥਾਨਕ ਸਾਬਕਾ ਕਾਂਗਰਸ ਵਿਧਾਇਕ ਹੁਣ ਭਾਜਪਾ ਆਗੂ ਡਾ. ਹਰਜੋਤ ਕਮਲ ਵੱਲੋਂ ਦਾਇਰ ਮਾਣਹਾਨੀ ਮੁਕੱਦਮੇ ਵਿਚ ਪੇਸ਼ੀ ਭੁਗਤੀ। ਅੱਜ ਅਦਾਲਤ ਵਿਚ ਬਚਾਅ ਪੱਖ ਵਕੀਲਾਂ ਨੇ ਸੁਆਲਾਂ ਦੀ ਝੜੀ ਲਗਾਉਂਦੇ ਸਾਬਕਾ ਕਾਂਗਰਸ ਵਿਧਾਇਕ ਨੂੰ ਸਵਾਲ ਜਵਾਬ ਕੀਤੇ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਅਦਾਲਤ ਵਿਚ ਕੇਸ ਦੀ ਪੈਰਵੀ ਲਈ ਐਡਵੋਕੇਟ ਨਿਰਪਾਲ ਸਿੰਘ ਧਾਲੀਵਾਲ,ਐਡਵੋਕੇਟ ਬਰਿੰਦਰਪਾਲ ਸਿੰਘ ਰੱਤੀਆਂ ਅਤੇ ਰਵਿੰਦਰਪਾਲ ਸਿੰਘ ਰੱਤੀਆਂ ਪੇਸ਼ ਹੋਏ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਅਗਲੀ ਸੁਣਵਾਈ ਲਈ 4 ਅਗਸਤ ਮੁਕੱਰਰ ਕੀਤੀ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਵੀ ਆਪਣੇ ਵਕੀਲ ਹਰਦੀਪ ਸਿੰਘ ਲੋਧੀ ਨਾਲ ਅਦਾਲਤ ਵਿਚ ਹਾਜ਼ਰ ਸਨ।

Post Views: 149
Tags: #appears#harpal cheema#state finance ministerCourtMoga
Previous Post

ਪੀਆਰਟੀਸੀ ਬੱਸ ਡਰਾਈਵਰ ਦੀ ਲਾਸ਼ ਬੱਸ ਸਟੈਂਡ ਮੂਹਰੇ ਰੱਖ ਕੇ ਪ੍ਰਦਰਸ਼ਨ ਕੀਤਾ ਤੇ ਚੱਕਾ ਜਾਮ

Next Post

ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ

Next Post
ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ

ਜਲੰਧਰ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ CM ਭਗਵੰਤ ਮਾਨ ਨੇ ਕੀਤਾ ਦੌਰਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800