No Result
View All Result
Monday, May 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕੈਬਨਿਟ ਸਬ-ਕਮੇਟੀ ਨੂੰ ਸਖ਼ਤ ਹਦਾਇਤਾਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ : ਕੈਪਟਨ

admin by admin
in PUNJAB
0
ਕੈਬਨਿਟ ਸਬ-ਕਮੇਟੀ ਨੂੰ ਸਖ਼ਤ ਹਦਾਇਤਾਂ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ : ਕੈਪਟਨ
0
SHARES
0
VIEWS
Share on FacebookShare on Twitter

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ )- ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਆਪਣੀਆਂ ਹੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ਦਾ ਨਿਪਟਾਰਾ ਕਰਨ ਲਈ ਕੈਬਨਿਟ ਸਬ-ਕਮੇਟੀ ਨੂੰ ਹਦਾਇਤਾਂ ਦਿੱਤੀਆਂ ਹਨ। ਇਸ ਕਮੇਟੀ ਦੌਰਾਨ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਹੋਰ ਕੈਬਨਿਟ ਮੰਤਰੀ ਇਸ ਮੀਟਿੰਗ ਵਿਚ ਸ਼ਾਮਲ ਰਹੇ । ਸੂਤਰਾਂ ਅਨੁਸਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਕਮੇਟੀ ਵੱਲੋਂ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਕਮੇਟੀ ਵਿਚ ਸ਼ਾਮਲ ਸੀਨੀਅਰ ਮੰਤਰੀਆਂ ਦਾ ਕਹਿਣਾ  ਹੈ ਕਿ ਇਸ ਮਾਮਲੇ ਦਾ ਜਲਦ ਤੋਂ ਜਲਦ ਅੰਤਿਮ ਫ਼ੈਸਲਾ ਲਿਆ ਜਾਵੇਗਾ।

Post Views: 129
Tags: Cabinet Sub-CommitteeCapt. Amarinder SinghFinal DecisionFinance Minister Manpreet Badallatest newslatest updates on punjabMinister Brahma Mahindrapress ki taquat newspunjab newsStruggletop 10 newsTroubleshooting Issues
Previous Post

15 ਕਰੋੜ ਦੀ ਹੈਰੋਇਨ ਜ਼ਬਤ

Next Post

12 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

Next Post
12 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

12 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800