Friday, September 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ”ਚ ਅਸਮਾਨੀ ਬਿਜਲੀ ਕੜਕਣ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਨਵਾਂ Alert ਜਾਰੀ

admin by admin
in BREAKING, CHANDIGARH, COVER STORY, PUNJAB
0
ਹਨੇਰੀ ਤੇ ਮੀਂਹ ਕਾਰਨ ਕਿਸਾਨਾਂ ’ਚ ਡਰ ਦਾ ਮਾਹੌਲ
0
SHARES
0
VIEWS
Share on FacebookShare on Twitter

ਲੁਧਿਆਣਾ, 13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਬੀਤੇ ਹਫ਼ਤੇ ਪੰਜਾਬ ਤੇ ਪਹਾੜੀ ਖੇਤਰਾਂ ‘ਚ ਪਈ ਮਾਨਸੂਨ ਦੀ ਬਾਰਸ਼ ਨੇ ਪੰਜਾਬ ‘ਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਮੌਸਮ ਵਿਭਾਗ ਵੱਲੋ ਅੱਜ ਤੜਕੇ ਦਿੱਤੇ ਗਏ ਅਲਰਟ ਮੁਤਾਬਕ ਪੰਜਾਬ ਦੇ ਕਈ ਇਲਾਕਿਆਂ ‘ਚ ਅਸਮਾਨੀ ਬਿਜਲੀ ਕੜਕਣ ਦੇ ਨਾਲ-ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਦਰਮਿਆਨੀ ਬਾਰਸ਼ ਹੋ ਸਕਦੀ ਹੈ।

ਬਰਨਾਲਾ, ਧੂਰੀ, ਮਾਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖੁਮਾਣੋ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਬਲਾਚੌਰ, ਰਾਏਕੋਟ, ਜਗਰਾਓਂ, ਲੁਧਿਆਣਾ ਪੱਛਮੀ, ਫਿਲੌਰ, ਨਵਾਸ਼ਹਿਰ, ਗੜ੍ਹਸ਼ੰਕਰ, ਆਦਿ ‘ਚ ਆਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਰਮਿਆਨ ਬਾਰਸ਼ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋ ਆਮ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ ਤੇ ਅਸੁਰੱਖਿਅਤ ਇਮਾਰਤਾਂ ਤੇ ਜਲ ਸਰੋਤਾਂ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।

 

Post Views: 114
Tags: #weathrupdate#ਅਸਮਾਨੀ ਬਿਜਲੀ ਕੜਕਣ#ਬਾਰਸ਼#ਮਾਨਸੂਨ
Previous Post

ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਕਿਸਾਨਾਂ ਦੀ ਜਮੀਨ ਦਾ ਕਰਵਾਇਆ ਜਾਵੇਗਾ ਸੌ-ਫੀਸਦੀ ਰਜਿਸਟ੍ਰੇਸ਼ਣ – ਮੁੱਖ ਮੰਤਰੀ ਮਨੋਹਰ ਲਾਲ

Next Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਭਾਰੀ ਬਰਸਾਤ ਤੋਂ ਪ੍ਰਭਾਵਿਤ ਸੂਬਿਆਂ ਨੁੰ ਤੁਰੰਤ ਰਾਹਤ ਪਹੁੰਚੀ

Next Post

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਭਾਰੀ ਬਰਸਾਤ ਤੋਂ ਪ੍ਰਭਾਵਿਤ ਸੂਬਿਆਂ ਨੁੰ ਤੁਰੰਤ ਰਾਹਤ ਪਹੁੰਚੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800