Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਦਿਆਰਥੀਆਂ ਅਧਿਆਪਕਾਂ ਨੂੰ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ     

admin by admin
in BREAKING, COVER STORY, National, PUNJAB
0
ਵਿਦਿਆਰਥੀਆਂ ਅਧਿਆਪਕਾਂ ਨੂੰ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ     
0
SHARES
0
VIEWS
Share on FacebookShare on Twitter

ਪਟਿਆਲਾ,11-01-23(Press Ki Taquat): 34ਵੇ ਰਾਸ਼ਟਰੀ ਸੜਕ ਸੁਰੱਖਿਆ ਜੀਵਨ ਰੱਖਿਆਂ ਸਪਤਾਹ ਦੇ ਸਬੰਧ ਵਿੱਚ ਗਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਰੋਡ ਪਟਿਆਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਦੀ ਅਗਵਾਈ ਹੇਠ ਕਰਵਾਏ। ਪ੍ਰਿੰਸੀਪਲ ਨੇ ਦੱਸਿਆ ਕਿ ਬੱਚਿਆਂ ਅਤੇ ਅਧਿਆਪਕਾਂ ਰਾਹੀਂ ਸੇਫਟੀ ਬਚਾਉ ਮਦਦ ਸਹਿਯੋਗ ਅਤੇ ਟਰੇਫਿਕ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਜਾਣਕਾਰੀ ਘਰ ਘਰ ਪਹੁਚਾਉਣ ਲਈ ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਜਿਲਾ ਟ੍ਰੇਨਿੰਗ ਅਫ਼ਸਰ ਰੈੰਡ ਕਰਾਸ ਅਤੇ ਟਰੇਫਿਕ ਪੁਲਿਸ ਮਾਰਸ਼ਲ ਜੰਗੀ ਪੱਧਰ ਤੇ ਯਤਨਸ਼ੀਲ ਹਨ। ਸ਼੍ਰੀ ਕਾਕਾ ਰਾਮ ਵਰਮਾ ਨੇ ਵਿਦਿਆਰਥੀਆਂ ਅਧਿਆਪਕਾਂ ਨੂੰ ਹਾਦਸਿਆਂ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਖਮੀਆਂ ਦੀ ਜਾਨਾਂ ਬਚਾਉਣ ਲਈ ਸੜਕਾਂ ਤੇ ਸੱਭ ਤੋਂ ਪਹਿਲਾਂ ਟਰੇਫਿਕ ਰੋਕਣਾ, 112 ਨੰਬਰ ਤੇ ਫੋਨ ਕਰਕੇ ਪੁਲਿਸ ਐਂਬੂਲੈਂਸ ਫਾਇਰ ਬ੍ਰਿਗੇਡ ਦੀ ਮਦਦ ਲੈਣ ਅਤੇ ਪੱਕੇ ਇਰਾਦਿਆਂ ਹੌਸਲੇ ਨਾਲ ਪੀੜਤਾਂ ਦੀ ਮਦਦ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਪੀੜਤਾਂ ਨੂੰ ਕਦੇ ਵੀ ਪਾਣੀ ਨਹੀਂ ਪਿਲਾਉਣਾ, ਖੱਬੀ ਬੱਖੀ ਭਾਰ ਰਿਕਵਰੀ ਪੁਜੀਸ਼ਨ ਵਿੱਚ ਲਿਟਾ ਕੇ ਰਖਣ ਨਾਲ ਪੀੜਤਾਂ ਦੀ ਸਾਹ ਕਿਰਿਆ ਚੱਲਦੀ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਦੇ ਹੱਥਾਂ ਪੈਰਾਂ ਦੀ ਮਾਲਸ਼ ਨਾ ਕਰੋ ਅਤੇ ਨਾ ਹੀ ਅੱਖਾਂ ਤੇ ਪਾਣੀ ਦੇ ਛਿੱਟੇ ਮਾਰਦੇ ਹਨ। ਸਗੋਂ ਪੀੜਤਾਂ ਨੂੰ ਰਿਕਵਰੀ ਪੁਜੀਸ਼ਨ ਵਿੱਚ ਪਾਕੇ ਰੱਖੋ ਅਤੇ ਨੱਕ ਮੂੰਹ ਕੰਨ ਵਿਚੋਂ ਨਿਕਲਣ ਵਾਲੇ ਖੂਨ ਨੂੰ ਬੰਦ ਨਹੀਂ ਕਰਨਾ ਚਾਹੀਦਾ ਕਿਉਂਕਿ ਜੇਕਰ ਨੱਕ ਮੂੰਹ ਵਿੱਚੋ ਨਿਕਲ ਰਹੇ ਖੂਨ ਨੂੰ ਬੰਦ ਕੀਤਾ ਤਾਂ ਇਹ ਖੂਨ ਦਿਮਾਗ ਵਿੱਚ ਜਾਕੇ ਪੀੜਤਾਂ ਨੂੰ ਕੌਮੇ ਵਿੱਚ ਪਹੁੰਚਾ ਸਕਦੇ ਹਨ ਅਤੇ ਸਾਹ ਨਾਲੀ ਵਿੱਚ ਜਾਕੇ ਸਾਹ ਬੰਦ ਕਰ ਸਕਦਾ ਹੈ ਜਿਸ ਕਾਰਨ ਪੀੜਤਾਂ ਦੀ ਸਾਹ ਬੰਦ ਹੋਣ ਦਿਲ ਰੁਕਣ ਦਿਮਾਗ ਨੂੰ ਆਕਸੀਜਨ ਗੁਲੂਕੋਜ਼ ਦੀ ਸਪਲਾਈ ਬੰਦ ਹੋਣ ਤੇ ਕੁੱਝ ਮਿੰਟਾਂ ਵਿੱਚ ਮੋਤ ਹੋ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਫਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ ਜ਼ਖਮੀਆਂ ਦੀ ਮਦਦ ਕਰਨ ਦੀ ਟ੍ਰੇਨਿੰਗ ਵੀ ਦਿੱਤੀ। ਪ੍ਰਿੰਸੀਪਲ ਮਿਸਿਜ਼ ਗਰਗ ਨੇ ਦੱਸਿਆ ਕਿ ਉਨ੍ਹਾਂ ਦੀ ਇੱਕ ਵਿਦਿਆਰਥਣ ਨੇ ਆਪਣੇ ਪੜੋਸੀ ਦੇ ਬੱਚੇ ਨੂੰ ਜੋਂ ਮੰਜੇ ਤੇ ਹੇਠਾਂ ਡਿੱਗ ਪਿਆ ਸੀ ਫਸਟ ਏਡ ਸੀ ਪੀ ਆਰ ਕਰਕੇ ਮਰਨ ਤੋਂ ਬਚਾਇਆ ਹੈ ਇਸ ਲਈ ਇਹ ਜ਼ਰੂਰੀ ਹੈ ਕਿ ਜਿੰਦਗੀ ਬਚਾਉ ਟ੍ਰੇਨਿੰਗ ਹਰੇਕ ਵਿਦਿਆਰਥੀ ਅਧਿਆਪਕ ਨਾਗਰਿਕ ਪੁਲਿਸ ਕਰਮਚਾਰੀ ਨੂੰ ਵਾਰ ਵਾਰ ਕਾਰਵਾਈ ਜਾਵੇ। ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਟਰੇਫਿਕ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਇਮਾਨਦਾਰੀ ਵਫ਼ਾਦਾਰੀ ਨਾਲ ਪਾਲਣਾ ਕਰਦੇ ਹਨ, ਆਪਣੇ ਮਾਪਿਆਂ ਨੂੰ ਵੀ ਸਮਝਾਉਂਦੇ ਹਨ ਅਤੇ ਗਲੀ ਮਹੱਲੇ ਦੇ ਲੋਕਾਂ ਨੂੰ ਵੀ ਫਸਟ ਏਡ ਫਾਇਰ ਸੇਫਟੀ ਗੈਸਾਂ ਲੀਕ ਹੋਣ ਬਿਜਲੀ ਕਰੰਟ ਲੱਗਣ ਸਮੇਂ ਪੀੜਤਾਂ ਦੀ ਸਹਾਇਤਾ ਕਰਨ ਲਈ ਜਾਗਰੂਕ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਸ਼੍ਰੀ ਕਾਕਾ ਰਾਮ ਵਰਮਾ ਅਤੇ ਆਪਣੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਦੀ ਦਾ ਧੰਨਵਾਦ ਕੀਤਾ ਜਿਨ੍ਹਾਂ ਰਾਹੀਂ ਉਨ੍ਹਾਂ ਅੰਦਰ ਪੀੜਤਾਂ ਦੀ ਮਦਦ ਕਰਨ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਦੀ ਪਾਲਣਾ ਕਰਨ ਨਸ਼ਿਆਂ ਅਪਰਾਧਾਂ ਮਾੜੀਆਂ ਆਦਤਾਂ ਭਾਵਨਾਵਾਂ ਵਿਚਾਰਾਂ ਤੋਂ ਬਚਣ ਦੀ ਜਾਣਕਾਰੀ ਮਿਲਦੀ ਰਹਿੰਦੀ ਹੈ।

Post Views: 118
Tags: and LearningEarly adolescents' motivations to defend victims in schoolEffects of Teacher Interventions on Students' Adoption of BullyHelping Your Students Cope With a Violent WorldMotivation in Education: What it Takes to Motivate Our KidsPeer RelationshipsPreventing violence against teachersSCHOOL-BASED VIOLENCE PREVENTIONStudents' Family SupportTeacher and Peer Support for Young Adolescents' MotivationTeacher Attunement to Bullies and VictimsTeacher's role in Child ProtectionThe Teacher's Role in Preventing BullyingThe Teacher's Role in Preventing Bullying - Frontiers
Previous Post

*ਐਡਵੋਕੇਟ ਇਜ਼ਾਜ਼ ਆਲਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਕਮਿਉਨਿਟੀ ਲੀਡਰ ਨਿਯੁਕਤ*

Next Post

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ, ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ, ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ’ ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ

Next Post
ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ,   ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ,  ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ’ ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ, ਟ੍ਰੈਫ਼ਿਕ ਪੁਲਿਸ, ਟਰਾਂਸਪੋਰਟ, ਸਿਹਤ, ਸਥਾਨਕ ਸਰਕਾਰਾਂ ਤੇ ਸਿੱਖਿਆ ਵਿਭਾਗ ਕਰਾਉਣਗੇ ਵੱਖ-ਵੱਖ ਗਤੀਵਿਧੀਆਂ, ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣਦੇ ਸੜਕਾਂ' ਤੇ ਖੜ੍ਹੇ ਵੱਡੇ ਵਾਹਨਾਂ ਦੇ ਹੋਣਗੇ ਚਲਾਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800