Sunday, July 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

35,000 ਰੁਪਏ ਦੀ ਰਿਸ਼ਵਤ ਲੈਂਦਾ ਫੜ੍ਹਿਆ ਸਬ-ਇੰਸਪੈਕਟਰ

admin by admin
in BREAKING, CRIME, PUNJAB
0
35,000 ਰੁਪਏ ਦੀ ਰਿਸ਼ਵਤ ਲੈਂਦਾ ਫੜ੍ਹਿਆ ਸਬ-ਇੰਸਪੈਕਟਰ
0
SHARES
0
VIEWS
Share on FacebookShare on Twitter

ਮਾਲੇਰਕੋਟਲਾ,09-06-2023(ਪ੍ਰੈਸ ਕੀ ਤਾਕਤ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਉਸਨੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

Post Views: 372
Tags: abc caught ghmc tax inspectoracb caught electrical ad rameshacb caught officer red handedacb traps sub-inspectoracb traps sub-inspector humayunnagar psacceptingaccepting bribe of rs.1 lakhbribecaughtcaught red handedcaught taking bribeconstable taking bribe video 2017faridabad cop caught taking bribepolice caught taking bribepolice taking bribeSub Inspectorsub-inspector humayunnagar pstaking bribevro arrested for taking bribe
Previous Post

Oh my god 2: ਅਕਸ਼ੇ ਕੁਮਾਰ ਨੇ ਸ਼ੇਅਰ ਨੇ ਕੀਤਾ ਪੋਸਟਰ

Next Post

ਸ਼ਹਿਰ ਵਿੱਚ ਆਨੰਦ ਮੈਰਿਜ ਐਕਟ ਲਾਗੂ

Next Post
ਸ਼ਹਿਰ ਵਿੱਚ ਆਨੰਦ ਮੈਰਿਜ ਐਕਟ ਲਾਗੂ

ਸ਼ਹਿਰ ਵਿੱਚ ਆਨੰਦ ਮੈਰਿਜ ਐਕਟ ਲਾਗੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800