No Result
View All Result
Thursday, March 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

Subash Bharti by Subash Bharti
in PUNJAB
0
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 11 ਜੂਨ (ਸੁਭਾਸ਼ ਭਾਰਤੀ):
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਹੁਦੇਦਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਵੱਲੋਂ ਐਲਾਨੀ ਗਈ ਸੂਚੀ ਮੁਤਾਬਕ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ ਨਿਯੁਕਤ ਕੀਤੇ ਗਏ ਹਨ ਜਦਕਿ ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਡਾ. ਉਪਿੰਦਰਜੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਨਰੇਸ਼ ਗੁਜਰਾਲ, ਜਗਮੀਤ ਸਿੰਘ ਬਰਾੜ, ਸ੍ਰੀ ਪ੍ਰਕਾਸ਼ ਚੰਦ ਗਰਗ, ਹਰਮਨਜੀਤ ਸਿੰਘ ਦਿੱਲੀ ਅਤੇ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਐਨ ਕੇ ਸ਼ਰਮਾ ਪਾਰਟੀ ਦੇ ਖਜ਼ਾਨਚੀ ਨਿਯੁਕਤ ਕੀਤੇ ਗਏ ਹਨ ਜਦਕਿ ਹੀਰਾ ਸਿੰਘ ਗਾਬੜੀਆ ਤੇ ਮਨਜਿੰਦਰ ਸਿੰਘ ਸਿਰਸਾ ਦੇ ਨਾਂਅ ਕੋਰ ਕਮੇਟੀ ਵਿਚ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਗਾਬੜੀਆ ਨੂੰ ਪਾਰਟੀ ਦੇ ਬੀ ਸੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਯੂਥ ਆਗੂ ਸਰਬਜੀਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਤੇ ਪਵਨ ਕੁਮਾਰ ਟੀਨੂੰ ਨੂੰ ਪਾਰਟੀ ਦੇ ਐਸਸੀ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।

Post Views: 78
Previous Post

ਮੁੱਖ ਮੰਤਰੀ ਨੇ ਸਮੂਹਿਕ ਫੈਲਾਅ ਦੇ ਡਰੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ‘ਤੇ ਰੋਕ ਲਾਈ

Next Post

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਵਿਅਕਤੀਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਦੇ ਨਿਰਦੇਸ਼

Next Post
Hypertension & diabetes are major co-morbid conditions contributing to higher risk of mortality in Covid-19 infection

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਘਰੇਲੂ ਇਕਾਂਤਵਾਸ ਅਧੀਨ ਵਿਅਕਤੀਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਦੇ ਨਿਰਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982