No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ

admin by admin
in BREAKING, COVER STORY, PUNJAB
0
ਸੁਨੀਲ ਜਾਖੜ ਦੇ ਹੱਥ ਪੰਜਾਬ ਭਾਜਪਾ ਦੀ ਕਮਾਨ, ਬਣੇ ਸੂਬਾ ਪ੍ਰਧਾਨ
0
SHARES
0
VIEWS
Share on FacebookShare on Twitter

ਜਲੰਧਰ 4 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਨੀਲ ਜਾਖੜ ਨੂੰ ਭਾਜਪਾ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਅਸ਼ਵਨੀ ਸ਼ਰਮਾ ਦੇ ਅਸਤੀਫ਼ੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਪਰ ਦੇਰ ਸ਼ਾਮ ਅਸ਼ਵਨੀ ਸ਼ਰਮਾ ਨੇ ਬਿਆਨ ਦਿੱਤਾ ਸੀ ਕਿ ਭਾਜਪਾ ‘ਚ ਅਸਤੀਫ਼ੇ ਦੀ ਰਿਵਾਇਤ ਨਹੀਂ ਹੈ। ਬੀਤੇ ਦਿਨ ਤੋਂ ਹੀ ਸੁਨੀਲ ਜਾਖੜ ਦੇ ਪੰਜਾਬ ਸੂਬਾ ਪ੍ਰਧਾਨ ਬਣਨ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਸਨ ਜਿਸ ‘ਤੇ ਅੱਜ ਪਾਰਟੀ ਪ੍ਰਧਾਨ ਜੇ ਪੀ ਨੱਢਾ ਨੇ ਮੋਹਰ ਲਗਾ ਦਿੱਤੀ ਹੈ |

Post Views: 151
Tags: aap vs bjpBJPbjp funny memesbjp funny shortsbjp gaurav bhatiabjp jdsbjp karnatakabjp karnataka channelbjp karnataka livebjp karnataka rallybjp karyakartabjp livebjp live eventbjp live programbjp lotusbjp memesbjp newsbjp programbjp vs congessbjp youtube shortscm mamata on bjpcongress attacks bjpcongress support bjpkarnataka bjpnitin gadkari bjpnupur sharma bjprahul gandhi on bjptelangana bjp
Previous Post

4 ਜੁਲਾਈ ਤੋਂ 17 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ “ਤੀਬਰ ਦਸਤ ਰੋਕੂ ਪੰਦਰਵਾੜਾ”

Next Post

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਰਜਿ: ਪਾਵਰਕਾਮ ਦੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ਬਿਲਕੁਲ ਜਾਇਜ ਮੰਗਾਂ ਦੀ ਪ੍ਰਾਪਤੀ

Next Post
ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਰਜਿ: ਪਾਵਰਕਾਮ ਦੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ਬਿਲਕੁਲ ਜਾਇਜ ਮੰਗਾਂ ਦੀ ਪ੍ਰਾਪਤੀ

ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਰਜਿ: ਪਾਵਰਕਾਮ ਦੇ ਪੈਨਸ਼ਨਰਜ਼ ਦੀਆਂ ਹੱਕੀ ਅਤੇ ਬਿਲਕੁਲ ਜਾਇਜ ਮੰਗਾਂ ਦੀ ਪ੍ਰਾਪਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800