No Result
View All Result
Saturday, May 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੁਪਰੀਮ ਕੋਰਟ ਨੇ ਧਾਰਾ 370 ਰੱਦ ਕਰਨ ਖ਼ਿਲਾਫ਼ ਦਲੀਲਾਂ ਰੱਖਣ ਵਾਲੇ ਲੈਕਚਰਾਰ ਨੂੰ ਮੁਅੱਤਲ ਕਰਨ ’ਤੇ ਸੁਆਲ ਚੁੱਕੇ

admin by admin
in BREAKING, COVER STORY, DELHI, National
0
ਸਰਕਾਰ ਦੀਆਂ ਸ਼ਕਤੀਆਂ ਖਿਲਾਫ ਸੁਪਰੀਮ ਕੋਰਟ ਪਹੁੰਚੀ ਕੇਂਦਰ ਸਰਕਾਰ
0
SHARES
0
VIEWS
Share on FacebookShare on Twitter

ਸੁਪਰੀਮ ਕੋਰਟ ਨੇ ਅੱਜ ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਅਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਜੰਮੂ-ਕਸ਼ਮੀਰ ਦੇ ਸਿੱਖਿਆ ਵਿਭਾਗ ਦੇ ਲੈਕਚਰਾਰ ਦੀ ਮੁਅੱਤਲੀ ਦੇ ਮੁੱਦੇ ‘ਤੇ ਗੌਰ ਕਰਨ ਲਈ ਕਿਹਾ, ਜਿਨ੍ਹਾਂ ਨੇ ਧਾਰਾ 370 ਨੂੰ ਰੱਦ ਕਰਨ ਦੇ ਮਾਮਲੇ ’ਚ ਸੁਪਰੀਮ ਕੋਰਟ ’ਚ ਦਲੀਲਾਂ ਰੱਖੀਆਂ ਸਨ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੀ ਬੈਂਚ ਨੇ ਜ਼ਹੂਰ ਅਹਿਮਦ ਭੱਟ ਦੀ ਮੁਅੱਤਲੀ ਦਾ ਨੋਟਿਸ ਲਿਆ, ਜਿਨ੍ਹਾਂ ਨੇ 24 ਅਗਸਤ ਨੂੰ ਇਸ ਮਾਮਲੇ ਵਿੱਚ ਪਟੀਸ਼ਨਰ ਵਜੋਂ ਸੁਪਰੀਮ ਕੋਰਟ ਵਿੱਚ ਦਲੀਲਾ ਰੱਖੀਆਂ ਹਨ। ਬੈਂਚ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ ਅਤੇ ਜਸਟਿਸ ਸੂਰਿਆ ਕਾਂਤ ਸ਼ਾਮਲ ਹਨ।

Post Views: 114
Tags: breaking newsDelhidelhi newsdelhi news today in hindihindi newslatest newslive newstoday latest newsToday newstop news
Previous Post

ਮੰਤਰੀ ਸੰਦੀਪ ਸਿੰਘ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਹੁੱਡਾ ਦੀ ਅਗਵਾਈ ਹੇਠ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ

Next Post

ਕੋਚੀ ਤੋਂ ਬੰਗਲੌਰ ਜਾਣ ਵਾਲੇ ਇੰਡੀਗੋ ਜਹਾਜ਼ ’ਚ ਬੰਬ ਦੀ ਧਮਕੀ ਮਗਰੋਂ ਯਾਤਰੀ ਉਤਾਰੇ

Next Post
ਕੋਚੀ ਤੋਂ ਬੰਗਲੌਰ ਜਾਣ ਵਾਲੇ ਇੰਡੀਗੋ ਜਹਾਜ਼ ’ਚ ਬੰਬ ਦੀ ਧਮਕੀ ਮਗਰੋਂ ਯਾਤਰੀ ਉਤਾਰੇ

ਕੋਚੀ ਤੋਂ ਬੰਗਲੌਰ ਜਾਣ ਵਾਲੇ ਇੰਡੀਗੋ ਜਹਾਜ਼ ’ਚ ਬੰਬ ਦੀ ਧਮਕੀ ਮਗਰੋਂ ਯਾਤਰੀ ਉਤਾਰੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800