No Result
View All Result
Wednesday, March 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨਾ ਗਲਤ: ਚੱਢਾ

admin by admin
in BREAKING, COVER STORY, INDIA, National
0
ਕੀ ਸੰਸਦ ਸੁਰੱਖਿਆ ਨੂੰ ਸੰਨ੍ਹ ’ਤੇ ਸਰਕਾਰ ਤੋਂ ਜੁਆਬ ਮੰਗਣਾ ਗ਼ਲਤ ਹੈ: ਰਾਘਵ ਚੱਢਾ ਦਾ ਸੁਆਲ
0
SHARES
0
VIEWS
Share on FacebookShare on Twitter

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਦੀ ਸੁਰੱਖਿਆ ’ਚ ਖਾਮੀਆਂ ’ਤੇ ਸਵਾਲ ਉਠਾਉਣ ਵਾਲੇ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰਾਂ ਨੂੰ ਸੰਸਦ ਤੋਂ ਮੁਅੱਤਲ ਨਹੀਂ ਕੀਤਾ ਗਿਆ, ਸਗੋਂ ਦੇਸ਼ ਅੰਦਰ ਲੋਕਤੰਤਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਇਸ ਲਈ ਮੁਅੱਤਲ ਕੀਤਾ ਗਿਆ ਕਿਉਂਕਿ ਉਨ੍ਹਾਂ ਨੇ ਸੰਸਦ ਦੀ ਸੁਰੱਖਿਆ ’ਚ ਖਾਮੀਆਂ ’ਤੇ ਸਵਾਲ ਉਠਾਏ ਸਨ। ਪਰ ਜਿਹੜੀ ਭਾਜਪਾ ਦੇ ਸੰਸਦ ਮੈਂਬਰ ਦੇ ਦਸਤਖ਼ਤਾਂ ਨਾਲ ਮੁਲਜ਼ਮਾਂ ਨੂੰ ਸਦਨ ਦੇ ਅੰਦਰ ਲਿਆਂਦਾ ਗਿਆ ਸੀ, ਉਹ ਅੱਜ ਵੀ ਸਦਨ ਦੇ ਅੰਦਰ ਹੈ। ਉਨ੍ਹਾਂ ਦੀ ਮੈਂਬਰਸ਼ਿਪ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

Post Views: 80
Tags: aap mp raghav chadhaani news livebig newsbreaking newsdaily hindi newspaper patiala Punjabdaily punjabi newspaper patiala punjabDelhidelhi newsdelhi news today in hindifast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newslive newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapertoday latest newsToday newstop 10 newspaper of Punjabtop newstrending news
Previous Post

ਸੰਸਦ ਸੁਰੱਖਿਆ ’ਚ ਸੰਨ੍ਹ: ਭਗਤ ਸਿੰਘ ਤੇ ਚੰਦਰਸ਼ੇਖਰ ਆਜ਼ਾਦ ਦੇ ਨਾਮ ’ਤੇ ਰੱਖੇ ਛੇ ਵੱਟਸਐਪ ਗਰੁੱਪਾਂ ਦੇ ਮੈਂਬਰ ਸੀ ਮੁਲਜ਼ਮ

Next Post

ਇੰਡੀਆ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਛੇਤੀ

Next Post
ਇੰਡੀਆ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਛੇਤੀ

ਇੰਡੀਆ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਛੇਤੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982