ਜ਼ਿਲ੍ਹਾ ਸਕੂਲ ਖੇਡਾਂ ‘ਚ ਰਾਈਫ਼ਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ
ਪਟਿਆਲਾ, 23 ਸਤੰਬਰ: ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ...
ਪਟਿਆਲਾ, 23 ਸਤੰਬਰ: ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ. ਰਵਿੰਦਰ ...
ਪਟਿਆਲਾ, 4 ਸਤੰਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਸਤੰਬਰ (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ...
ਦੂਧਨਸਾਧਾਂ ਸਬ ਡਵੀਜ਼ਨ ਦੇ ਟਾਂਗਰੀ ਨਦੀ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਅੰਬਾਲਾ ਅਤੇ ਕਾਲਾ ਅੰਬ ...
ਚੰਡੀਗੜ੍ਹ 2 ਸਤੰਬਰ, 2025 ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ ਦਾਖਲ ਹੋਇਆ ਸੀ। "ਸਾਡੇ ਸੰਗਠਨ ਵੱਲੋਂ ਇਸ ਵੇਲੇ ਅਜਨਾਲਾ, ਡੇਰਾ ਬਾਬਾ ਨਾਨਕ, ਰਮਦਾਸ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਰਾਹਤ ਕੈਂਪ ਚਲਾਏ ਜਾ ਰਹੇ ਹਨ," ਪੰਜਾਬ ਵਿੱਚ ਯੂਨਾਈਟਿਡ ਸਿੱਖਸ ਦੀ ਪ੍ਰਤੀਨਿਧਤਾ ਕਰਦੇ ਅਤੇ ਰਾਹਤ ਕਾਰਜਾਂ ਦਾ ਚਲਾ ਰਹੇ ਅਮ੍ਰਿਤਪਾਲ ਸਿੰਘ ਨੇ ਕਿਹਾ। ਉਨ੍ਹਾਂ ਕਿਹਾ ਕਿ, "ਅਸੀਂ ਹਜ਼ਾਰਾਂ ਪਰਿਵਾਰਾਂ ਨੂੰ ਹੜ ਦੇ ਪਾਣੀ ਵਿੱਚ ਡੁੱਬੇ ਪਿੰਡਾਂ ਤੋਂ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਗਿਆ ਹੈ, ਖ਼ਾਸ ਕਰਕੇ ਗੁਰਦੁਆਰਿਆਂ, ਧਰਮਸ਼ਾਲਾ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਅਤੇ ਨਾਲ ਹੀ ਲੰਗਰ ਦੀ ਸੇਵਾ ਵੀ ਕਰ ਰਹੇ ਹਾਂ। ਦਿਨ-ਰਾਤ ਕਰੀਬ ਇੱਕ ਦਰਜਨ ਕਿਸ਼ਤੀਆਂ ਚਲ ਰਹੀਆਂ ਹਨ, ਜੋ ਹੜ੍ਹ ਪੀੜਤਾਂ ਨੂੰ 15 ਫੁੱਟ ਤੱਕ ਡੁੱਬੇ ਇਲਾਕਿਆਂ ਤੋਂ ਕੱਢ ਰਹੀਆਂ ਹਨ। ਪਿੰਡ ਵਾਸੀ ਕਹਿ ਰਹੇ ਹਨ ਕਿ ਇਹ ਸਥਿਤੀ 1988 ਦੇ ਹੜ੍ਹ ਨਾਲੋਂ ਵੀ ਭਿਆਨਕ ਹੈ।" ਫਿਰੋਜ਼ਪੁਰ ਵਿੱਚ ਸੇਵਾ ਨਿਭਾ ਰਹੇ ਯੂਨਾਈਟਿਡ ਸਿੱਖਸ ਦੇ ਸੇਵਾਦਾਰ ਸਰਦਾਰ ਦੇਵਿੰਦਰ ਸਿੰਘ ਨੇ ਕਿਹਾ, "ਅਸੀਂ ਇਸ ਵੇਲੇ ਬਚਾਅ ਕਾਰਜਾਂ ਵਿੱਚ ਰੁਝੇ ਹੋਏ ਹਾ, ਅਤੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਜ਼ਰੂਰੀ ਦਵਾਈਆਂ ਅਤੇ ਤਾਜ਼ਾ ਬਣਿਆ ਹੋਇਆ ਖਾਣੇ ਲੋਕਾਂ ਤਕ ਪਹੁੰਚ ਰਹੇ ਹਾਂ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ, "ਜਦੋਂ ਹੜ ...
ਪਟਿਆਲਾ, 25 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਗਲੇ ਦੋ ਦਿਨ ਬਰਸਾਤ ਦੀ ਪੇਸ਼ਨਗੋਈ ਦੇ ਮੱਦੇਨਜ਼ਰ ਜ਼ਿਲ੍ਹੇ ...
ਪਟਿਆਲਾ, 21 ਅਗਸਤ 2025 ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ...
ਪਟਿਆਲਾ, 5 ਅਗਸਤ ()- ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ ਪ੍ਰਾਚੀਨ ਇਤਿਹਾਸਕ ਅਤੇ ਕਰੋੜਾਂ ਲੋਕਾਂ ਦੀ ਆਸਥਾ ਦੇ ਕੇਂਦਰ ਸ੍ਰੀ ਕਾਲੀ ...
ਪਟਿਆਲਾ, 28 ਜੁਲਾਈ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸੈਦਖੇੜੀ ਦਾ ਦੌਰਾ ...
ਪੁਲਿਸ ਮੁਲਾਜਮ ਨੇ ਬੁਰੀ ਤਰਾਂ ਕੁਟਿਆ, ਨਸ਼ੇ ਦਾ ਝੁਠਾ ਪਰਚਾ ਪਾਉਣ ਦੀ ਦਿੱਤੀ ਧਮਕੀ ਮ੍ਰਿਤਕ ਭਰਾਵਾਂ ਨੇ ਮੋਤ ਤੋਂ ਪਹਿਲਾਂ ...
ਪਟਿਆਲਾ, 23 ਜੁਲਾਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮਾਣਾ-ਪਟਿਆਲਾ ਸੜਕ (ਐਸ.ਐਚ-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ ਰੋਡ ਪਿੰਡ ਫਤਿਹਗੜ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ਅਤੇ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਵਾਹਨਾਂ (ਟਿੱਪਰ, ਟਰੱਕ ਆਦਿ) ਦੇ ਅੰਦਰ ਆਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 8 ਸਤੰਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮਾਣਾ ਸ਼ਹਿਰ ਦੇ ਬੱਚੇ ਪੜਾਈ ਕਰਨ ਲਈ ਸਮਾਣਾ ਸ਼ਹਿਰ ਤੋਂ ਬਾਹਰ ਜਿਵੇਂ ਕਿ ਪਟਿਆਲਾ ਸ਼ਹਿਰ, ਪਾਤੜਾਂ ਰੋਡ 'ਤੇ, ਪਟਿਆਲਾ ਰੋਡ 'ਤੇ, ਭਵਾਨੀਗੜ ਰੋਡ ਅਤੇ ਚੀਕਾ ਰੋਡ ਤੇ ਬਣੇ ਵੱਖ ਵੱਖ ਸਕੂਲਾਂ ਵਿੱਚ ਸਕੂਲ ਬੱਸ ਜਾਂ ਵੈਨਾਂ ਰਾਹੀਂ ਜਾਂਦੇ ਹਨ। ਇਨ੍ਹਾਂ ਸੜਕਾਂ ਤੇ ਭਾਰੀ ਵਾਹਨ ਚੱਲਣ ਕਾਰਨ ਹਰ ਸਮੇਂ ਕੋਈ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਅਜਿਹੇ ਹਲਾਤਾਂ ਨਾਲ ਅਮਨ ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।
© 2026 presskitaquat.com - Powered by Press Ki Taquat+919041568800
© 2026 presskitaquat.com - Powered by Press Ki Taquat+919041568800