ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ
ਚੰਡੀਗੜ੍ਹ, 28-04-2023(ਪ੍ਰੈਸ ਕੀ ਤਾਕਤ)-ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ...