Tuesday, February 17, 2026

Tag: agriculture

ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ਾਂ ਹੇਠ ਅਮਰੀਕਾ ਨੇ ਉੱਤਰ ਐਟਲਾਂਟਿਕ ਵਿੱਚ ਰੂਸੀ ਝੰਡੇ ਵਾਲਾ ਤੇਲ ਟੈਂਕਰ ਕਬਜ਼ੇ ਵਿੱਚ ਲਿਆ

ਪਾਬੰਦੀਆਂ ਦੀ ਉਲੰਘਣਾ ਦੇ ਦੋਸ਼ਾਂ ਹੇਠ ਅਮਰੀਕਾ ਨੇ ਉੱਤਰ ਐਟਲਾਂਟਿਕ ਵਿੱਚ ਰੂਸੀ ਝੰਡੇ ਵਾਲਾ ਤੇਲ ਟੈਂਕਰ ਕਬਜ਼ੇ ਵਿੱਚ ਲਿਆ

8 ਜਨਵਰੀ, 2026 (ਪ੍ਰੈਸ ਕੀ ਤਾਕਤ ਬਿਊਰੋ) : ਅਮਰੀਕੀ ਫੌਜ ਨੇ ਕੈਰੀਬੀਅਨ ਸਾਗਰ ਤੋਂ ਪਿੱਛਾ ਕਰਨ ਤੋਂ ਬਾਅਦ ਉੱਤਰ ਐਟਲਾਂਟਿਕ ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ

ਪਟਿਆਲਾ, 11 ਸਤੰਬਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇਤੀ ਵਿਚ ਲਿੰਗਕ ਬਰਾਬਰੀ ਬਾਰੇ ਵਿਚਾਰ-ਚਰਚਾ ਪਿੰਡ ਕੋਟਲੀ ਜ਼ਿਲ੍ਹਾ ...

ਪ੍ਰੋਗਰਾਮ ਦੀ ਸ਼ੁਰੂਆਤ ਹੁਣ ਤੱਕ ਪੰਜਾਬ ਨੂੰ ਮੁਫਤ ਖੇਤੀ ਬਿਜਲੀ ਲਈ 1.25 ਲੱਖ ਕਰੋੜ ਰੁਪਏ ਆਵੰਟਿਤ ਕੀਤੇ ਗਏ ਹਨ।

ਪ੍ਰੋਗਰਾਮ ਦੀ ਸ਼ੁਰੂਆਤ ਹੁਣ ਤੱਕ ਪੰਜਾਬ ਨੂੰ ਮੁਫਤ ਖੇਤੀ ਬਿਜਲੀ ਲਈ 1.25 ਲੱਖ ਕਰੋੜ ਰੁਪਏ ਆਵੰਟਿਤ ਕੀਤੇ ਗਏ ਹਨ।

ਪੰਜਾਬ ਨੇ 1.25 ਲੱਖ ਕਰੋੜ ਰੁਪਏ ਦਾ ਵੱਡਾ ਨਿਵੇਸ਼ ਕੀਤਾ ਹੈ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਨੇ ਖੇਤੀਬਾੜੀ ਉਦੇਸ਼ਾਂ ...

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ...

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

ਖੇਤੀਬਾੜੀ ਅਫਸਰਾਂ ਵੱਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ

ਘਨੌਰ/ਪਟਿਆਲਾ 18 ਨਵੰਬਰ:             ਮੁੱਖ ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਵੱਲੋਂ ਡੀ.ਏ.ਪੀ. ਖਾਦ ਦੀ ਨਿਰਵਿਘਨ ਸਪਲਾਈ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ । ਅਨੁਰਾਗ ਅੱਤਰੀ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਵੀ ਚੈਕਿੰਗ ਕੀਤੀ ਗਈ । ਉਹਨਾ ਕਿਹਾ ਕਿ ਖਾਦਾਂ ਦੀ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨਾਂ ਕਿਹਾ ਕਿ ਖੇਤੀਬਾੜੀ ਅਫਸਰਾਂ ਵਲੋਂ ਡੀ.ਏ.ਪੀ.ਖਾਦ ਦੀ ਨਿਰਵਿਘਨ ਸਪਲਾਈ ਲਈ ਲਗਾਤਾਰ ਚੈਕਿੰਗਾਂ ਜਾਰੀ ਰਹਿਣਗੀਆਂ । ਉਹਨਾਂ ਦੱਸਿਆ ਕਿ ਕਈ ਵਿਕਰੇਤਾ ਡੀ.ਏ.ਪੀ. ਖਾਦ ਹੋਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਖਾਦ ਦੇਣ ਤੋ ਮਨਾ ਕਰ ਦਿੰਦੇ ਹਨ ਜਾਂ ਖਾਦ ਨੂੰ ਵੱਧ ਕੀਮਤ ਤੇ ਵੇਚਦੇ ਹਨ । ਚੈਕਿੰਗ ਕਰਨ ਦੌਰਾਨ ਜੇਕਰ ਅਜਿਹਾ ਕੋਈ ਵਿਕਰੇਤਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।  ਖੇਤੀਬਾੜੀ ਵਿਕਾਸ ਅਫਸਰ ਅਨੁਰਾਗ ਅੱਤਰੀ ਨੇ ਮ/ਸ ਗੋਇਲ ਫਰਟੀਲਾਈਜ਼ਰ ਐਂਡ ਪੈਸਟੀਸਾਈਡ ਅਜਰਾਵਰ, ਮ/ਸ ਨਿਊ ਬਾਤਿਸ਼ ਫਰਟੀਲਾਈਜ਼ਰ ਅਜਰਾਵਰ, ਮ/ਸ ਸ਼ੈਂਕੀ ਐਂਟਰਪਰਾਈਜ਼ਿਜ਼ ਮੰਡੌਲੀ, ਮ/ਸ ਨਿਊ ਕਿਸਾਨ ਸੇਵਾ ਸੈਂਟਰ ਕੁਥਾਖੇੜੀ, ਮ/ਸ ਫਾਰਮਰਜ਼ ਪੈਸਟੀਸਾਈਡ ਨਸੀਰਪੁਰ, ਮ/ਸ ਭੋਗਰਾ ਫਰਟੀਲਾਈਜ਼ਰ ਹਰੀਗੜ੍ਹ, ਮ/ਸ ਅੱਗਰਵਾਲ ਖਾਦ ਭੰਡਾਰ ਘਨੌਰ , ਮ/ਸ ਕਿਸਾਨ ਖਾਦ ਸਟੋਰ ਘਨੌਰ ਅਤੇ ਮ/ਸ ਸ਼ਿਰੀ ਲਕਸ਼ਮੀ ਪੈਸਟੀਸਾਈਡ ਸਟੋਰ ਘਨੌਰ ਦੇ ਡੀ.ਏ.ਪੀ. ਖਾਦਾਂ ਦੀ ਚੈਕਿੰਗ ਕੀਤੀ ।

Page 1 of 2 1 2

Welcome Back!

Login to your account below

Retrieve your password

Please enter your username or email address to reset your password.