ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ ਆਫ ਐਮੀਨੈਂਸ’ ਕੀਤਾ ਸਮਰਪਿਤ ਗਰੀਬ ਅਤੇ ਪੱਛੜੇ ਵਰਗਾਂ ਦੇ ਬੱਚਿਆਂ ਦੀ ਤਕਦੀਰ ਬਦਲਣ ਵਾਲਾ ਹੋਵੇਗਾ ‘ਸਕੂਲ ਆਫ ਐਮੀਨੈਂਸ’
ਮੁੱਖ ਮੰਤਰੀ ਦਫ਼ਤਰ, ਪੰਜਾਬ ਅੰਮ੍ਰਿਤਸਰ, 13 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬੁਲੰਦੀ ਉਤੇ ਪਹੁੰਚਣ ਲਈ ...









