ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਬੁਕਿੰਗ ਲਈ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ
ਪਟਿਆਲਾ, 23 ਅਕਤੂਬਰ: ਹੈਲੋ ਅਸੀਂ ਡੀ.ਸੀ. ਦਫ਼ਤਰ ਪਟਿਆਲਾ ਤੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ...
ਪਟਿਆਲਾ, 23 ਅਕਤੂਬਰ: ਹੈਲੋ ਅਸੀਂ ਡੀ.ਸੀ. ਦਫ਼ਤਰ ਪਟਿਆਲਾ ਤੋਂ ਬੋਲ ਰਹੇ ਹਾਂ, ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ...
ਚੰਡੀਗੜ੍ਹ, 23 ਅਕਤੂਬਰ: ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ...
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
ਨੰਗਲ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ...
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ...
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ...
ਪਟਿਆਲਾ, 16 ਅਕਤੂਬਰ: ਪਟਿਆਲਾ ਸ਼ਹਿਰੀ ਹਲਕੇ ਦੀ ਇਕਲੌਤੀ ਗ੍ਰਾਮ ਪੰਚਾਇਤ ਪਿੰਡ ਨਿਊ ਖੇੜੀ ਵਿਖੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਯਤਨਾਂ ...
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ...
ਪਟਿਆਲਾ, 10 ਅਕਤੂਬਰ: ਪੰਜਾਬ ਸਰਕਾਰ ਵੱਲੋਂ ਅਰੰਭੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰੋਜੈਕਟ ਸੀ.ਐਮ. ਦੀ ਯੋਗਸ਼ਾਲਾ ਪਟਿਆਲਵੀਆਂ ਲਈ ...
ਪਟਿਆਲਾ, 10 ਅਕਤੂਬਰ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਲਈ ਤਿੰਨ ਜਾਗਰੂਕਤਾ ਵੈਨਾਂ ...
© 2023 presskitaquat.com - Powered by AMBIT SOLUTIONS+917488039982
© 2023 presskitaquat.com - Powered by AMBIT SOLUTIONS+917488039982