ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. ਪੋਰਟਲ ’ਤੇ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ’ਤੇ ਨਿਪਟਾਇਆ ਜਾਵੇ – ਜ਼ਿਲ੍ਹਾ ਮਾਲ ਅਫਸਰ
ਪਟਿਆਲਾ (ਕਰਿਸ਼ਮਾ) 13 ਨਵੰਬਰ: ਪਟਿਆਲਾ ਦੇ ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਵੱਲੋਂ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. (ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ) ਪੋਰਟਲ ਤੇ ...