ਗੁਰੂਗ੍ਰਾਮ ਵਿਚ ਅਪਰਾਧ ਤੇ ਸੁਰੱਖਿਆ ਥੀਮ ‘ਤੇ ਪ੍ਰਬੰਧਿਤ ਦੋ ਦਿਨਾਂ ਦੀ ਪ੍ਰਦਰਸ਼ਨੀ ਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਸ਼ੁਰੂਆਤ
ਹਰਿਆਣਾ ਸਰਕਾਰ ਵੱਲੋਂ ਆਮਜਨਤਾ ਦੀ ਸੁਰੱਖਿਆ ਨੁੰ ਲੈ ਕੇ ਚੁੱਕੇ ਗਏ ਕਦਮਾਂ ਦੀ ਗ੍ਰਹਿ ਮੰਤਰੀ ਨੇ ਕੀਤੀ ਸ਼ਲਾਘਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਆਮਜਨਤਾ ਦੀ ਸੁਰੱਖਿਆ ਨੂੰ ਲੈ ਕੇ ਕੀਤੀ ਜਾ ਰਹੀ ਜਨਸੇਵਾ ਨੂੰ ਦਸਿਆ ਵਰਨਣਯੋਗ ਚੰਡੀਗੜ੍ਹ, 13 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) - ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਵੀਰਵਾਰ ...
