ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਅਚਾਨਕ ਪਟਿਆਲਾ ਪੁੱਜੇ, ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਦਾ ਨਿਰੀਖਣ -ਰਾਜ ਦੇ ਹਿੱਤਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ : ਕੈਬਨਿਟ ਮੰਤਰੀ -ਮੁੱਖ ਮੰਤਰੀ ਦਾ ਸੁਨੇਹਾ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੰਦਿਆਂ ਕਿਹਾ, ‘ਭ੍ਰਿਸ਼ਟਾਚਾਰ ਦੀ ਸਰਕਾਰੀ ਕੰਮਾਂ ‘ਚ ਕੋਈ ਥਾਂ ਨਹੀਂ’ -ਉਸਾਰੀ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ: ਹਰਭਜਨ ਸਿੰਘ ਈ.ਟੀ.ਓ.
ਪਟਿਆਲਾ, 17 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਬਾਅਦ ਦੁਪਹਿਰ ਅਚਾਨਕ ...
