Thursday, November 21, 2024

Tag: dr priti yadav

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਅੱਜ ਸਹੁੰ ਚੁਕਾਉਣਗੇ ਸਿਹਤ ਮੰਤਰੀ ਡਾ. ਬਲਬੀਰ ਸਿੰਘ-ਡਾ. ਪ੍ਰੀਤੀ ਯਾਦਵ

ਪਟਿਆਲਾ, 18 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ...

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

3 ਦਸੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਕਰਕੇ 7 ਦਸੰਬਰ ਨੂੰ ਅੰਤਿਮ ਵੋਟਰ ਸੂਚੀ ਹੋਵੇਗੀ ਪ੍ਰਕਾਸ਼ਿਤ

ਪਟਿਆਲਾ, 16 ਨਵੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ...

ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ

ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ

ਪਟਿਆਲਾ, 30 ਅਕਤੂਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਦੀਵਾਲੀ ...

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲਿਆ ਜਾਇਜਾ

ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।

Page 1 of 3 1 2 3

Welcome Back!

Login to your account below

Retrieve your password

Please enter your username or email address to reset your password.