ਸਮਾਜਿਕ ਸੁਰੱਖਿਆ ਵਿਭਾਗ ਦੇ 45 ਕਲਰਕਾਂ ਨੂੰ ਹਾਇਰ ਸਕੇਲ ਵਿੱਚ ਜੂਨੀਅਰ ਸਹਾਇਕਾਂ ਕੀਤਾ ਪਲੇਸਮੈਂਟ, ਪਲੇਸਮੈਂਟ ਕੀਤੇ 45 ਜੂਨੀਅਰ ਸਹਾਇਕਾਂ ਵਿੱਚ ਅੱਠ ਅੰਗਹੀਣ ਮੁਲਾਜ਼ਮ ਸ਼ਾਮਲ
ਚੰਡੀਗੜ੍ਹ, 13 ਜਨਵਰੀ(Press Ki Taquat): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ...

