ਹਰਿਆਣਾ ਵਿਚ ਜੰਗਲ ਸਫਾਰੀ ਵਿਕਸਿਤ ਕਰਨ ਨੂੰ ਲੈ ਕੇ ਮੁੱਖ ਮੰਤਰੀ ਨੇ ਦਿੱਲੀ ਵਿਚ ਕੀਤੀ ਮੀਟਿੰਗ
ਗੁਰੂਗ੍ਰਾਮ ਅਤੇ ਨੁੰਹ ਜਿਲ੍ਹਿਆਂ ਵਿਚ 10,000 ਏਕੜ ਵਿਚ ਬਣੇਗੀ ਦੁਨੀਆ ਦੀ ਸੱਭ ਤੋਂ ਵੱਡੀ ਜੰਗਲ ਸਫਾਰੀ ਮੁੱਖ ਮੰਤਰੀ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ 7 ਦਿਨਾਂ ਵਿਚ ਸਾਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 5 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ...
