ਪੰਜਾਬ ‘ਚ ਲੱਗਣ ਵਾਲੇ ਟਾਟਾ ਗਰੁੱਪ ਦੇ ਦੇਸ਼ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਕੰਮ ਹੋਇਆ ਸ਼ੁਰੂ , ਮੁੰਬਈ ਵਿਖੇ ਟਾਟਾ ਗਰੁੱਪ ਦੇ ਅਫ਼ਸਰਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
ਮੁੰਬਈ/ਚੰਡੀਗੜ੍ਹ, 24 ਜਨਵਰੀ(ਪ੍ਰੈਸ ਕੀ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ...
