ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਵਿਖੇ ਚੱਲ ਰਹੇ ਕਰੀਬ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਲਿਆ ਜਾਇਜ਼ਾ
-ਮੀਟਿੰਗ ਦੌਰਾਨ ਰਾਜਿੰਦਰਾ ਹਸਪਤਾਲ ’ਚ ਮਰੀਜ਼ ਫੈਸੀਲੇਸ਼ਨ ਸੈਂਟਰ ਬਣਾਉਣ ਦੀ ਤਜਵੀਜ਼ ’ਤੇ ਕੀਤੀਆਂ ਵਿਚਾਰਾਂ -ਸਰਕਾਰੀ ਮੈਡੀਕਲ ਕਾਲਜ ਨੂੰ ਨਮੂਨੇ ...