ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ
ਚੰਡੀਗੜ੍ਹ, 23 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ) ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ...