*ਸਮਾਰਟ ਸਕੂਲ ਫ਼ੀਲਖ਼ਾਨਾ ਵਿਖੇ ਸਾਵਿੱਤਰੀ ਬਾਈ ਫੂਲੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ, *ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਗਈ ਚੇਤਨਾ ਪ੍ਰੀਖਿਆ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਸਹਿਯੋਗੀ ਅਧਿਆਪਕਾਂ ਦਾ ਕੀਤਾ ਗਿਆ ਸਨਮਾਨI
ਪਟਿਆਲਾ,11-01-23(Press Ki Taquat): ਸਾਵਿੱਤਰੀ ਬਾਈ ਫੂਲੇ ਚੇਤਨਾ ਮੰਚ ਅਤੇ ਤਰਕਸ਼ੀਲ ਸੁਸਾਇਟੀ ਜ਼ੋਨ ਪਟਿਆਲਾ ਵੱਲੋੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ੀਲਖ਼ਾਨਾ ...
