ਬਲਬੀਰ ਸਿੱਧੂ ਨੇ ਗਮਾਡਾ ਵਲੋਂ ਸੈਕਟਰ 76 ਤੋਂ 80 ਸੈਕਟਰਾਂ ਦੇ ਅਲਾਟੀਆਂ ਤੋਂ ਵਾਧੂ ਕੀਮਤ ਵਸੂਲਣ ਦੇ ਫੈਸਲੇ ਦਾ ਵਿਰੋਧ ‘ਸਰਕਾਰ ਇਸ ਗੈਰਵਾਜਬ, ਬੇਬੁਨਿਆਦ, ਤਰਕਹੀਣ ਅਤੇ ਲੋਕ ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲਵੇ’
ਚੰਡੀਗੜ੍ਹ, 4 ਜੁਲਾਈ ( ਪ੍ਰੈਸ ਕੀ ਤਾਕਤ ਬਿਊਰੋ )- : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸੂਬੇ ਦੇ ਸਾਬਕਾ ...