ਬਾਗਬਾਨੀ ਵਿਭਾਗ ਵੱਲੋਂ ਫੁੱਲਾਂ, ਫਲਾ, ਸਬਜ਼ੀਆਂ ਤੇ ਖੁੰਬਾਂ ਦੇ ਉਤਪਾਦਨ ਲਈ ਦਿੱਤੀ ਜਾਂਦੀ ਹੈ ਤਕਨੀਕੀ ਤੇ ਵਿੱਤੀ ਸਹਾਇਤਾ
ਪਟਿਆਲਾ, 2 ਦਸੰਬਰ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ...
ਪਟਿਆਲਾ, 2 ਦਸੰਬਰ: ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ...
ਪਟਿਆਲਾ, 22 ਨਵੰਬਰ: ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਦੀ ਪ੍ਰਧਾਨਗੀ ਹੇਠ ਆਵਾਸ ਤੇ ਸ਼ਹਿਰੀ ਮੰਤਰਾਲੇ, ਭਾਰਤ ਸਰਕਾਰ ...
ਪਟਿਆਲਾ, 21 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ...
ਪਟਿਆਲਾ, 20 ਨਵੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਗੱਲ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ ...
ਨਾਭਾ, 4 ਨਵੰਬਰ: ਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ...
ਪਟਿਆਲਾ, 30 ਅਕਤੂਬਰ: ‘ਸਵੱਛਤਾ ਦੀ ਲਹਿਰ ਪੰਦਰਵਾੜਾ’ ਮੁਹਿੰਮ ਦੇ ਹਿੱਸੇ ਵਜੋਂ, ਨਗਰ ਨਿਗਮ ਪਟਿਆਲਾ ਨੇ ਅੱਜ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ...
ਪਟਿਆਲਾ, 29 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਲਿਫਟਿੰਗ ਦੀ ...
ਪਟਿਆਲਾ, 29 ਅਕਤੂਬਰ: ਵਿਜੀਲੈਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਵਿਖੇ ਤਾਇਨਾਤ ਡੀ.ਐਸ.ਪੀ ਪ੍ਰਮਿੰਦਰ ਸਿੰਘ ਬਰਾੜ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਧਰਾਣਾ ...
ਪਟਿਆਲਾ, 27 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਭਰ ਵਿੱਚ 28 ਅਕਤੂਬਰ ਤੋਂ 3 ਨਵੰਬਰ ਤੱਕ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ...
ਪਟਿਆਲਾ 22 ਅਕਤੂਬਰ: ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਅਤੇ ਐਫ.ਸੀ.ਆਈ., ਪਨਗ੍ਰੇਨ, ਮਾਰਕਫੈਡ , ਪਨਸਪ ਤੇ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਇਕ ਬੈਠਕ ਕੀਤੀ । ਬੈਠਕ ਵਿੱਚ ਵਿਵੇਕ ਪ੍ਰਤਾਪ ਸਿੰਘ ਵੱਲੋਂ ਝੋਨੇ ਦੀ ਸਮੁੱਚੀ ਪ੍ਰਕ੍ਰਿਆ ਸਬੰਧੀ ਜਾਣਕਾਰੀ ਲਈ ਗਈ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਆਏ ਝੋਨੇ ਦੀ ਖਰੀਦ ਕਰਨ ਉਪਰੰਤ ਨਾਲ ਦੀ ਨਾਲ ਲਿਫਟਿੰਗ ਕਰਵਾਈ ਜਾਵੇ । ਵਿਵੇਕ ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਮੌਕੇ ਵਿਵੇਕ ਪ੍ਰਤਾਪ ਸਿੰਘ ਅਤੇ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਉਹ ਖੁਦ ਪਿੰਡਾਂ ਵਿੱਚ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈ ਰਹੇ ਹਨ । ਵਿਵੇਕ ਪ੍ਰਤਾਪ ਸਿੰਘ ਨੇ ਸਬੰਧਤ ਅਫਸਰਾਂ ਤੋਂ ਝੇਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਪੈਡਿੰਗ ਸਥਿਤੀ ਬਾਰੇ ਵੀ ਜਾਇਜਾ ਲਿਆ ਅਤੇ ਉਹਨਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਪ੍ਰਕ੍ਰਿਆ ਨੂੰ ਛੇਤੀ ਅਮਲ ਵਿੱਚ ਲਿਆਉਣ । ਉਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ‘ਡੇਅਲੀ ਅਰਾਈਵਲ ਅਤੇ ਡੇਅਲੀ ਲਿਫਟਿੰਗ ‘ ਸਬੰਧੀ ਸਖ਼ਤ ਹਦਾਇਤ ਕੀਤੀ । ਇਸ ਮੌਕੇ ਏ.ਡੀ.ਸੀ. (ਡੀ) ਅਨੁਪ੍ਰਿਤਾ ਜੌਹਲ, ਏ.ਡੀ.ਸੀ.(ਜ) ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ.ਪਟਿਆਲਾ ਮਨਜੀਤ ਕੌਰ , ਐਸ.ਪੀ. ਯੋਗੇਸ਼ ਸ਼ਰਮਾ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਸ਼ਾਮਲ ਸਨ ।
© 2023 presskitaquat.com - Powered by AMBIT SOLUTIONS+917488039982
© 2023 presskitaquat.com - Powered by AMBIT SOLUTIONS+917488039982