ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ
ਅਗਲੀ ਵਰਧਮਾਨ-ਆਈਚੀ ਸਟੀਲ ਯੂਨਿਟ 2,000 ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਜ਼ਗਾਰ ...









