ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ: ਲਾਲ ਚੰਦ ਕਟਾਰੂਚੱਕ ਕਾਰਪੋਰੇਸ਼ਨ ਦੇ ਰੀਜਨਲ ਮੈਨੇਜਰਾਂ ਨਾਲ ਮੀਟਿੰਗ ਦੌਰਾਨ ਵਣ ਮੰਤਰੀ ਵੱਲੋਂ ਪਾਰਦਰਸ਼ਿਤਾ ਉੱਤੇ ਜੋਰ
ਚੰਡੀਗੜ੍ਹ, ਜਨਵਰੀ 17(ਪ੍ਰੈਸ ਕੀ ਤਾਕਤ ਬਿਊਰੋ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਹਰਿਆਵਲ ਹੇਠਲਾ ਰਕਬਾ ...
