ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ
ਚੰਡੀਗੜ੍ਹ, 2 ਨਵੰਬਰ, 2023 : (ਪ੍ਰੈਸ ਕੀ ਤਾਕਤ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ...



